Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ’ਚ ਪਿੰਡ ਮਸਤੀਵਾਲ ’ਚ ਲਾਇਆ ਧਰਨਾ 7 ਵੇਂ ਦਿਨ ਵੀ ਜਾਰੀ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ’ਚ ਪਿੰਡ ਮਸਤੀਵਾਲ ’ਚ ਲਾਇਆ ਧਰਨਾ 7 ਵੇਂ ਦਿਨ ਵੀ ਜਾਰੀ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ’ਚ ਪਿੰਡ ਮਸਤੀਵਾਲ ’ਚ ਲਾਇਆ ਧਰਨਾ 7 ਵੇਂ ਦਿਨ ਵੀ ਜਾਰੀ 

ਗੜ੍ਹਦੀਵਾਲਾ,31 ਮਈ (ਚੌਧਰੀ ) ਕੰਢੀ ਕਨਾਲ ਨਹਿਰ ਨੂੰ ਹੇਠੋ ਪੱਕਾ ਕਰਨ ਦੇ ਵਿਰੋਧ’ਚ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ,ਦੋਆਬਾ ਸ਼ੰਘਰਸ਼ ਕਮੇਟੀ ਅਤੇ ਕਿਸਾਨ ਮਜ਼ਦੂਰ ਯੂਨੀਅਨ ਗੜਦੀਵਾਲਾ ਅਤੇ ਇਲਾਕੇ ਦੇ ਲੋਕਾਂ ਵਲੋਂ ਪਿੰਡ ਮਸਤੀਵਾਲ ’ਚ ਕੰਢੀ ਏਰੀਆ ਪਾਣੀ ਬਚਾਓ ਮੋਰਚਾ ਲਗਾਤਾਰ 7ਵੇਂ ਦਿਨ’ਚ ਦਾਖਲ ਹੋ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਇਲਾਕੇ ਦੀਆਂ ਬਹੁਤ ਸਾਰੀਆਂ ਪੰਚਾਇਤਾਂ ਨੇ ਮੱਤੇ ਪਾਏ ਹਨ,ਇਸ ਲਈ ਪੰਜਾਬ ਸਰਕਾਰ ਦੇ ਨੁਮਾਇਦਿਆ ਨੂੰ ਅੱਗੇ ਹੋਕੇ ਗੱਲਬਾਤ ਕਰਨੀ ਚਾਹੀਦੀ ਹੈ,ਉਨ੍ਹਾਂ ਨੇ ਕਿਹਾ ਕਿ ਜੱਦੋਂ ਤੱਕ ਕੰਢੀ ਇਲਾਕੇ ਦੇ ਲੋਕਾਂ ਦੀਆਂ ਮੰਗਾਂ ਨਹੀਂ ਮੰਨਿਆ ਜਾਦੀਆਂ,ਉਦੋ ਤੱਕ ਇਹ ਪੱਕਾ ਮੋਰਚਾ ਇਸ ਤਰ੍ਹਾਂ ਹੀ ਜਾਰੀ ਰਹੇਗਾ। ਇਸ ਧਰਨੇ ’ਚ ਪ੍ਰਧਾਨ ਜੰਗਵੀਰ ਸਿੰਘ ਚੋਹਾਨ, ਬਾਬਾ ਦੀਪ ਸਿੰਘ ਸੇਵਾ ਦਲ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ,ਗੁਰਦੀਪ ਸਿੰਘ ਖੁਣਖੁਣ, ਗੁਰਦੀਪ ਸਿੰਘ ਬਰਿਆਣਾ,ਉਕਾਂਰ ਸਿੰਘ ਧਾਮੀ, ਸੁਰਿੰਦਰ ਸਿੰਘ ਕਿਸਾਨ ਗੰਨਾ ਸਘੰਰਸ ਕਮੇਟੀ ਦਸੂਹਾ,ਕੁਲਵੀਰ ਸਿੰਘ ਸਹੋਤਾ, ਗੁਰਵਿੰਦਰ ਸਿੰਘ ਧੂਤ,ਨਵੀਂ ਅਟਵਾਲ,ਰਾਜਾ ਗੋਂਦਪੁਰ ,ਸਰਪੰਚ ਲਖਵਿੰਦਰ ਸਿੰਘ,ਅਮਰੀਕ ਸਿੰਘ,ਸਰਪੰਚ ਕਰਨੈਲ ਸਿੰਘ,ਬਲੀ ਸਿੰਘ,ਪੂਰਨ ਸਿੰਘ,ਜਤਿੰਦਰ ਸਿੰਘ,ਜਰਨੇਲ ਸਿੰਘ ਕਿਰਤੀ ਕਿਸਾਨ ਯੂਨੀਅਨ,ਰਾਮ ਗੋਪਾਲ ਸ਼ਰਮਾ,ਮਨਦੀਪ ਸਿੰਘ ,ਹਰਦੀਪ ਸਿੰਘ,ਹਰਮਨਪ੍ਰੀਤ ਸਿੰਘ,ਹਰਪ੍ਰੀਤ ਸਿੰਘ ਲਾਲੀ, ਸਤਵੰਤ ਸਿੰਘ,ਬਾਬਾ ਕਿਰਪਾਲ ਸਿੰਘ,ਰਣਧੀਰ ਸਿੰਘ, ਸੁਖਵਿੰਦਰ ਕੌਰ,ਕਮਲਜੀਤ ਕੌਰ,ਨੀਲਮ ਕੁਮਾਰੀ,ਕੁਲਵਿੰਦਰ ਕੌਰ,ਰਤਨਾ ਦੇਵੀ,ਸੰਤੋਸ ਕੁਮਾਰੀ,ਵਿਮਲਾ ਦੇਵੀ,ਹਰਕਮਲ
ਸਿੰਘ,ਸੁਖਵਿੰਦਰ ਸਿੰਘ ਪੰਚ,ਸਤਨਾਮ ਸਿੰਘ,ਬਿਕਰਮ ਸਿੰਘ ਮਸਤੀਵਾਲ,ਹਰਜਿੰਦਰ ਸਿੰਘ,ਅਜੀਤ ਸਿੰਘ,ਰਣਜੀਤ ਸਿੰਘ ਅਤੇ ਹੋਰ ਕਿਸਾਨ ਆਗੂ ਆਦਿ ਹਾਜ਼ਰ ਸਨ।

ਫੋਟੋ ਕੈਪਸ਼ਨ: ਸਰਕਾਰ ਵਿਰੁੱਧ ਨਆਰੇਬਾਜੀ ਕਰਦੇ ਕਿਾਸਨ ਆਗੂ।

error: copy content is like crime its probhihated