Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing LATEST..  26 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਪੁਲਿਸ ਅੜਿੱਕੇ 

LATEST.. 26 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਪੁਲਿਸ ਅੜਿੱਕੇ 

26 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਪੁਲਿਸ ਅੜਿੱਕੇ 

ਤਲਵਾੜਾ / ਦਸੂਹਾ 01 ਜੂਨ (ਚੌਧਰੀ) ਸਥਾਨਕ ਪੁਲਸ ਨੇ ਇੱਕ ਵਿਅਕਤੀ ਨੂੰ 26 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ ।ਦੋਸ਼ੀ ਦੀ ਪਛਾਣ ਸੰਦੀਪ ਕੁਮਾਰ ਪੁੱਤਰ ਸ਼ੰਭੂ ਦੱਤ ਡੋਗਰਾ ਵਾਸੀ ਪਿੰਡ ਡੁਗਰਾਲ ਥਾਣਾ ਤਲਵਾੜਾ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਤਲਵਾੜਾ ਹਰਗੁਰਦੇਵ ਸਿੰਘ ਨੇ ਦੱਸਿਆ ਕਿ ਏ ਐਸ ਆਈ ਰਣਵੀਰ ਸਿੰਘ ਸਮੇਤ ਸਾਥੀ ਕਰਮਚਾਮਚਾਰੀਆਂ ਬਰਾਏ ਕਰਨੇ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾ ਸ਼ੱਕੀ ਬਹਿਕਲਾ ਪਿੰਡ ਰਜਵਾਲ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸੰਦੀਪ ਕੁਮਾਰ ਪੁੱਤਰ ਸ਼ੰਭੂ ਦੱਤ ਡੋਗਰਾ ਵਾਸੀ ਪਿੰਡ ਡੁਗਰਾਲ ਥਾਣਾ ਤਲਵਾੜਾ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ।ਜਿਸਤੇ ਏ ਐਸ ਆਈ ਰਣਵੀਰ ਸਿੰਘ ਸਮੇਤ ਸਾਥੀ ਕਰਮਚਾਰੀਆ ਦੇ ਅੱਡਾ ਅੰਬੀ ਪਿੰਡ ਟੋਹਲੂਵਾਲ ਦੁਕਾਨ ਸੰਦੀਪ ਕੁਮਾਰ ਡੋਗਰਾ ਉਕਤ ਪਾਸ ਪੁੱਜਾ ਜਿੱਥੇ ਦੁਕਾਨ ਮਾਲਿਕ ਸੰਦੀਪ ਕੁਮਾਰ ਡੋਗਰਾ ਆਪਣੀ ਦੁਕਾਨ ਤੋਂ ਇੱਕ ਬਜਨਦਾਰ ਬੋਰਾ ਲੈ ਕੇ ਦੁਕਾਨ ਤੋ ਬਾਹਰ ਨੂੰ ਖਿਸਕਣ ਲੱਗਾ ਜਿਸਨੂੰ ਏ ਐਸ ਆਈ ਰਣਵੀਰ ਸਿੰਘ ਨੇ ਸਾਥੀ ਕਰਮਚਾਰੀਆ ਦੀ ਮਦਦ ਨਾਲ ਕਾਬੂ ਕੀਤਾ ਜਿਸ ਤੇ ਬੋਰਾ ਪਲਾਸਟਿਕ ਚੈਕ ਕਰਨ ਤੇ 26 ਬੋਤਲਾਂ ਸ਼ਰਾਬ ਮਾਰਕਾ ਕਮਾਡੋ xxx ਰਮ ਬਰਾਮਦ ਹੋਈ। ਜਿਸਤੇ ਉਕਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ।