Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਵੱਡੀ ਖਬਰ..ਦੌਸੜਕਾ : ਬੱਸ ਹੇਠ ਆਉਣ ਨਾਲ ਇਕ ਵਿਆਕਤੀ ਦੀ ਹੋਈ ਮੌਤ

ਵੱਡੀ ਖਬਰ..ਦੌਸੜਕਾ : ਬੱਸ ਹੇਠ ਆਉਣ ਨਾਲ ਇਕ ਵਿਆਕਤੀ ਦੀ ਹੋਈ ਮੌਤ

ਬੱਸ ਹੇਠ ਆਉਣ ਨਾਲ ਇਕ ਵਿਆਕਤੀ ਦੀ ਹੋਈ ਮੌਤ

ਗੜ੍ਹਦੀਵਾਲਾ,1ਜੂਨ (ਚੌਧਰੀ ) :  ਕਨੇਡਾ ਪੈਲਸ ਦੌਸੜਕਾ ਗੁਰਦੁਆਰਾ ਪ੍ਰੀਤਮਪੁਰਾ ਨਜ਼ਦੀਕ ਇਕ ਬੱਸ ਹੇਠ ਆਉਣ ਨਾਲ ਇਕ ਵਿਆਕਤੀ ਦੀ ਮੌਤ ਹੋ ਗਈ ਹੈ। ਸਵੇਰੇ ਸਾਢੇ 7 ਵਜੇ ਦੇ ਕਰੀਬ ਮੋਟਰਸਾਈਕਲ ਨੰਬਰ ਐਚ.ਆਰ.-09-ਸੀ-7895 ਤੇ ਮਲਕੀਤ ਸਿੰਘ ਪੁੱਤਰ ਦਰਸ਼ਨ ਸਿੰਘ ਪਿੰਡ ਕਕਰਾਲੀ ਤੋਂ ਹੁਸ਼ਿਆਰਪੁਰ ਜਾ ਰਿਹਾ ਸੀ, ਜਦੋ ਉਹ ਕਨੇਡਾ ਪੈਲਸ ਦੌਸੜਕਾ ਪਹੁੰਚਾ ਤਾ ਸਾਹਮਣੇ ਤੋਂ ਇੱਕ ਵਿਅਕਤੀ ਮੋਟਰਸਾਈਕਲ ਤੇ ਮੰਜੇ ਲੱਦੀ ਆ ਰਿਹਾ ਸੀ,ਜਿਸ ਦੇ ਮੰਜਿਆ ਨਾਲ ਮਲਕੀਤ ਸਿੰਘ ਦਾ ਮੋਟਰਸਾਈਕਲ ਟਕਰਾਉਣ ਨਾਲ ਉਹ ਸੜਕ ਵਿਚਕਾਰ ਡਿੱਗ ਗਿਆ ਤੇ ਪਿਛੇੋ ਦਸੂਹਾ ਸਾਈਡ ਤੋਂ ਆ ਰਹੀ ਬੱਸ ਦੇ ਪਿਛਲੇ ਟਾਇਰਾਂ ਹੇਠ ਸਿਰ ਆਉਣ ਨਾਲ ਮਲਕੀਤ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ।ਮੋਟਰਸਾਇਕਲ ਤੇ ਬੱਸ ਵਾਲਾ ਭੱਜਣ ’ਚ ਸਫਲ ਰਹੇ। ਪੁਲਸ ਚੌਕੀ ਭੂੰਗਾ ਦੇ ਅਧਿਕਾਰੀਆਂ ਵਲੋਂ ਮੌਕੇ ਤੇ ਪਹੁੰਚਕੇ ਲਾਸ਼ ਨੂੰ ਕਬਜੇ ਵਿਚ ਲੈਕੇ ਉਸ ਦਾ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਭੇਜ ਦਿੱਤੀ ਹੈ। ਪੁਲਸ ਵਲੋਂ ਲਿਖਤੀ ਬਣਦੀ ਕਾਰਵਾਈ ਆਰੰਭ ਦਿੱਤੀ ਹੈ।
ਫੋਟੋ ਕੈਪਸਨ: ਹਾਦਸਾ ਗ੍ਰਸਤ ਮੋਟਰਸਾਈਕਲ, ਮ੍ਰਿਤਕ ਮਲਕੀਤ ਸਿੰਘ ਦੀ ਫਾਈਲ ਫੋਟੋ

error: copy content is like crime its probhihated