ਜਲੰਧਰ : ਜਲੰਧਰ ਸ਼ਹਿਰ ਤੋਂ ਆਪ ਵਿਧਾਇਕ ਸ਼ੀਤਲ ਅੰਗੂਰਾਲ ਦੇ ਗੰਨਮੈਨ ਨੂੰ ਗੋਲੀ ਲੱਗਣ ਦੀ ਖਬਰ ਸਾਹਮਣੇ ਆਈ ਹੈ ਜਿਥੇ ਗੋਲੀ ਲੱਗਣ ਨਾਲ਼ ਉਸ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਪਵਨ ਵਾਸੀ ਮਹਿਤਪੁਰ ਵਜੋਂ ਕੀਤੀ ਗਈ ਹੈ। ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਗੰਨਮੈਨ ਨੇ ਆਪਣੇ ਹੀ ਗੰਨ ਨਾਲ ਖੁਦ ਨੂੰ ਗੋਲੀ ਮਾਰ ਲਈ ਹੈ। ਗੋਲੀ ਮਾਰਨ ਦੇ ਅਸਲੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।
BIG NEWS.. ਆਪ ਵਿਧਾਇਕ ਸ਼ੀਤਲ ਅੰਗੂਰਾਲ ਦੇ ਗੰਨਮੈਨ ਨੇ ਖੁਦ ਨੂੰ ਮਾਰੀ ਗੋਲੀ.. ਮੌਤ
- Post published:June 2, 2022
You Might Also Like
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੀਆਂ ਸੁਹਿਰਦ ਕੋਸ਼ਿਸ਼ਾਂ ਰੰਗ ਲਿਆਈਆਂ
ਪ੍ਰਸ਼ਾਸਨ ਨੇ ਕੀਤਾ ਅਲਰਟ ਜਾਰੀ,ਪੌਂਗ ਡੈਮ ਚੋਂ…..
दसूहा के गांव जलोटा में मुख्यमंत्री सेहत बीमा योजना तहत बनाए गए कार्ड
ਵੋਟਰ ਸੰਕਲਪ ਹਸਤਾਖ਼ਰ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੋਟਰਾਂ ਨੂੰ ਵੋਟਿੰਗ ਲਈ ਕੀਤਾ ਗਿਆ ਜਾਗਰੂਕ







