Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ... KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ  *श्री कृष्ण जन्माष्टमी महोत्सव सबंधी कार्ड रिलीज ,1 से 4 सितंबर तक श्री कृष्ण कथा व जन्मोत्सव मनाया ... ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ...
ADVERTISEMENT
You are currently viewing ਤਲਵਾੜਾ : ਮੁਕੇਰੀਆਂ ਹਾਈਡਲ ਨਹਿਰ ‘ਚ ਨਹਾਉਂਦਿਆਂ 17 ਸਾਲਾਂ ਨੌਜਵਾਨ ਦੀ ਹੋਈ ਮੌਤ

ਤਲਵਾੜਾ : ਮੁਕੇਰੀਆਂ ਹਾਈਡਲ ਨਹਿਰ ‘ਚ ਨਹਾਉਂਦਿਆਂ 17 ਸਾਲਾਂ ਨੌਜਵਾਨ ਦੀ ਹੋਈ ਮੌਤ

ਤਲਵਾੜਾ : ਮੁਕੇਰੀਆਂ ਹਾਈਡਲ ਨਹਿਰ ‘ਚ ਨਹਾਉਂਦਿਆਂ 17 ਸਾਲਾ ਨੌਜਵਾਨ ਦੀ ਹੋਈ ਮੌਤ

ਦਸੂਹਾ 2 ਜੂਨ (ਚੌਧਰੀ) : ਕਸਬਾ ਕਮਾਹੀ ਦੇਵੀ ਦੇ ਇੱਕ  ਨੌਜਵਾਨ ਦੀ ਮੁਕੇਰੀਆਂ ਹਾਈਡਲ ਨਹਿਰ ਵਿੱਚ ਨਹਾਉਂਦਿਆਂ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਰਜਤ ਚੌਧਰੀ ਪੁੱਤਰ  ਰਾਕੇਸ਼ ਕੁਮਾਰ(17) ਵਾਸੀ ਬਹਿਚੂਹੜ ਵਜੋਂ ਹੋਈ ਹੈ ਉਹ ਬਾਅਦ ਦੁਪਹਿਰ ਆਪਣੇ ਭਰਾ ਮੋਹਿਤ ਚੌਧਰੀ ਨਾਲ ਨਹਾਉਣ ਗਿਆ ਸੀ। ਰਾਹਗੀਰਾਂ ਨੇ ਘਟਨਾਂ ਦੀ ਜਾਣਕਾਰੀ ਸਥਾਨਕ ਪੁਲੀਸ ਨੂੰ ਦਿੱਤੀ ਤੇ ਤਲਵਾਡ਼ਾ ਪੁਲੀਸ ਨੇ ਲਾਸ਼ ਨੂੰ ਨਹਿਰ ‘ਚੋਂ ਕਢਵਾ ਪੋਸਟਮਾਰਟਮ ਲਈ ਸਥਾਨਕ ਬੀਬੀਐਮਬੀ ਹਸਪਤਾਲ ਪਹੁੰਚਾਇਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਦਿੱਤੀ ਹੈ।

ਫੋਟੋ : ਰਜਤ ਕੁਮਾਰ ਦੀ ਪੁਰਾਣੀ ਤਸਵੀਰ ।