Prime Punjab Times

Latest news
ਗੜ੍ਹਦੀਵਾਲਾ ਜ਼ੋਨ ਦੀ ਅੰਡਰ-17 ਬੀਚ ਵਾਲੀਬਾਲ ਟੀਮ ਵਿੱਚ ਨਵਜੋਤ ਸਿੰਘ ਨੇ ਜ਼ਿਲ੍ਹਾ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕੀਤ... ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਕਲਾਸਾਂ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਬੀਬੀਐਮਬੀ ਹਸਪਤਾਲ ਵੱਲੋਂ ਸਵਾਇਨ ਫਲੂ ਤੋਂ ਬਚਾਅ ਬਾਰੇ ਐਡਵਾਈਜਰੀ ਜਾਰੀ DAV ਪਬਲਿਕ ਸਕੂਲ ਦੀ ਵਿਦਿਆਰਥਣ ਨੇ ਤਾਈਕਵਾਂਡੋ 'ਚ ਹਾਸਲ ਕੀਤਾ ਪਹਿਲਾ ਸਥਾਨ ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਕਲਾਸਾਂ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਕਬੱਡੀ ਖਿਡਾਰੀ ਦੀ ਸਟੇਟ ਖੇਡਾਂ ਲਈ ਹੋਈ ਚੋਣ ਗੁਰਦੁਆਰਾ ਤਪਅਸਥਾਨ ਨਿੱਕੇ ਘੁੰਮਣ ਵਿਖੇ ਮੁਫ਼ਤ ਦਿਲ ਦੀ ਜਾਂਚ ਕੈਂਪ ਲਗਾਇਆ ਗੁਰੁਮਾਂ ਦੀ ਦਿਵਯ ਸਾਧਨਾ ਨਾਲ ਜੁੜਨਗੇ ਸਾਧਕ, ਗੁਰਦਾਸਪੁਰ ਤੇ ਅੰਮ੍ਰਿਤਸਰ ਵਿੱਚ ਵਿਸ਼ਵਵਿਆਪੀ ਯੋਗ ਨਿਦਰਾ ਸੈਸ਼ਨ ਨੂੰ ਲੈ... ਤੀਜ ਦੇ ਤਿਉਹਾਰ ਮੌਕੇ ਨਾਰੀ ਸ਼ਕਤੀ ਦਾ ਸੰਦੇਸ਼, ਮਹਿਲਾਵਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਖ਼ਾਲਸਾ ਕਾਲਜ ਵਿਖੇ 'ਵਰਲਡ ਫੈਸ਼ਨ ਦਿਵਸ' ਮਨਾਇਆ ਗਿਆ
ADVERTISEMENT
You are currently viewing ਰੈਲ ਮਾਜਰਾ ਦੇ 103 ਸਾਲਾ ਬਜੁਰਗ ਦਾ ਦੇਹਾਂਤ

ਰੈਲ ਮਾਜਰਾ ਦੇ 103 ਸਾਲਾ ਬਜੁਰਗ ਦਾ ਦੇਹਾਂਤ

ਰੈਲ ਮਾਜਰਾ ਦੇ 103 ਸਾਲਾ ਬਜੁਰਗ ਦਾ ਦੇਹਾਂਤ

ਬਲਾਚੌਰ 3 ਜੂਨ (ਜਤਿੰਦਰ ਪਾਲ ਸਿੰਘ ਕਲੇਰ ) ਮਾਰਨਾ ਸਭ ਨੇ ਹੈ, ਇਹ ਹੀ ਸੱਚਾਈ ਹੈ। ਪਰ ਜੇਕਰ ਕੋਈ ਵਿਅਕਤੀ ਆਪਣੀ ਪੂਰੀ ਬਖਸ਼ੀ ਹੋਈ ਉਮਰ ਭੋਗ ਕੇ ਉਸ ਪਰਮਾਤਮਾ ਦੇ ਵਿਰਾਜਮਾਨ ਹੁੰਦਾ ਹੈ। ਤਾਂ ਬਹੁਤ ਵੱਡੀ ਉਪਲਭਦੀ ਹੁੰਦੀ ਹੈ। ਅਜਿਹਾ ਹੀ ਹੋਇਆ ਪਿੰਡ ਰੈਲਮਾਜਰਾ ਦੇ ਹੱਸਦੇ ਵੱਸਦੇ ਪਰਿਵਾਰ ਵਿਚ ਜਿਨ੍ਹਾਂ ਦਾ ਬਜ਼ੁਰਗ ਅਮਰਨਾਥ ਪਰਜਾਪਤ ਪੁੱਤਰ ਮੇਲਾਰਾਮ ਉਮਰ 103 ਸਾਲ ਦੇ ਕਿ ਬਿਲਕੁਲ ਠੀਕ ਸਨ ਬਸ ਕੁਝ ਹੀ ਪਲਾਂ ਵਿਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ । ਉਹ ਪੋਤੇ,ਦੋਹਤੇ,ਪੜਦੋਹਤਿਆ ਵਾਲੇ ਸਨ। ਘਰ ਵਾਲਿਆਂ,ਪਿੰਡ ਵਾਸੀਆਂ ਅਤੇ ਰਿਸ਼ਤੇਦਾਰਾਂ ਵੱਲੋਂ ਪੂਰੀ ਰਸਮਾਂ ਨਾਲ ਪਿੰਡ ਦੀ ਸ਼ਮਸ਼ਾਨ ਘਾਟ ਵਿੱਚ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਹ ਪਿੰਡ ਦੇ ਸਭ ਤੋਂ ਵੱਧ ਉਮਰ ਦੇ ਵਿਅਕਤੀ ਸਨ।