Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਹਾਜੀਪੁਰ : 17 ਬੋਤਲਾਂ ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਪੁਲਿਸ ਅੜਿੱਕੇ 

ਹਾਜੀਪੁਰ : 17 ਬੋਤਲਾਂ ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਪੁਲਿਸ ਅੜਿੱਕੇ 

17 ਬੋਤਲਾਂ ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਪੁਲਿਸ ਅੜਿੱਕੇ 

ਹਾਜੀਪੁਰ / ਦਸੂਹਾ 4 ਜੂਨ (ਚੌਧਰੀ) ਹਾਜੀਪੁਰ ਪੁਲਿਸ ਨੇ 17 ਬੋਤਲਾਂ ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ ।ਮੁਲਜ਼ਮਾਂ ਦੀ ਪਛਾਣ ਤਰਸੇਮ ਸਿੰਘ ਪੁੱਤਰ ਸੁਭਾਸ਼ ਚੰਦ ਵਾਸੀ ਸੁਪਰੀਆਂ ਥਾਣਾ ਹਾਜੀਪੁਰ ਅਤੇ ਸੁਖਦੇਵ ਸਿੰਘ ਉਰਵ ਸੁਖਾ ਪੁਤਰ ਕਿਸ਼ੋਰੀ ਲਾਲ ਵਾਸੀ ਸੀਰੀਆ ਥਾਣਾ ਹਾਜੀਪੁਰ ਵਜੋਂ ਹੋਈ ਹੈ।

ਪੁਲਿਸ ਵਲੋਂ ਦਰਜ ਕੀਤੇ ਮਾਮਲੇ ਚ ਏ ਐਸ ਆਈ ਪਵਨ ਕੁਮਾਰ ਸਮੇਤ ਪੁਲਿਸ ਪਾਰਟੀ ਵਸਤ ਕਾ ਚੈਕਿੰਗ ਸਮੇਂ ਪੁਰਸ਼ਾਂ ਦੇ ਸਬੰਧ ਵਿਚ ਅੱਡਾ ਖਿਜਰਪੁਰ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿਤੀ ਕਿ ਤਰਸੇਮ ਸਿੰਘ ਪੁੱਤਰ ਸੁਭਾਸ਼ ਚੰਦ ਵਾਸੀ ਸੀਪਰੀਆਂ ਬਾਣਾ ਹਾਜੀਪੁਰ ਦੇ ਆਪਣੀ ਮੀਟ ਦੀ ਦੁਕਾਨ ਪਰ ਸ਼ਰਾਬ ਰੱਖ ਕੇ ਵੇਚ ਰਿਹਾ ਜੇਕਰ ਹੁਣ ਰੇਡ ਕੀਤਾ ਜਾਵੇ ਤਾਂ ਸ਼ਰਾਬ ਸਮੇਤ ਕਾਬੂ ਆ ਸਕਦਾ ਹੈ। ਜਿਸ ਤੇ ਏ ਐਸ ਆਈ ਪਵਨ ਕੁਮਾਰ ਵਲੋਂ ਸਮੇਤ ਪੁਲਿਸ ਪਾਰਟੀ ਦੇ ਦੁਕਾਨ ਪਰ ਰੋਡ ਕੀਤਾ ਤਾਂ ਦੁਕਾਨ ਵਿਚੋਂ 7 ਬੋਤਲਾਂ ਸ਼ਰਾਬ ਪੰਜਾਬ ਕਲੱਬ XXX ਰਮ ਠੇਕਾ ਦੇਸੀ ਬਰਾਮਦ ਹੋਈਆਂ। ਜਿਸ ਤੇ ਮੁਕੱਦਮਾ ਦਰਜ ਕੀਤਾ ਗਿਆ।

ਇਸੇ ਤਰਾਂ ਏ ਐਸ ਆਈ ਕਮਲਜੀਤ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤੀ ਬਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਅੱਡਾ ਰੈਲੀ ਮੋੜ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿਤੀ ਕਿ ਸੁਖਦੇਵ ਸਿੰਘ ਉਰਵ ਸੁੱਖਾ ਪੁਤਰ ਕਿਸ਼ੋਰੀ ਲਾਲ ਵਾਸੀ ਸੀਪਰੀਆਂ ਥਾਣਾ ਹਾਜੀਪੁਰ ਜੋ ਆਪਣੀ ਮੀਟ ਦੀ ਦੁਕਾਨ ਪਰ ਸਰਾਬ ਰੱਖ ਕੇ ਵਿਚ ਰਿਹਾ ਜੇਕਰ ਰੇਡ ਕੀਤਾ ਜਾਵੇ ਤਾਂ ਸਰਾਬ ਸਮੇਤ ਕਾਬੂ ਆ ਸਕਦਾ ਹੈ।ਜਿਸ ਤੇ ਏ ਐਸ ਆਈ ਕਮਲਜੀਤ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਦੇ ਦੁਕਾਨ ਪਰ ਰੇਡ ਕੀਤਾ ਤਾਂ ਦੁਕਾਨ ਵਿਚੋਂ 10 ਬੋਤਲਾਂ ਸ਼ਰਾਬ ਪੰਜਾਬ ਕਲੱਬ XX ਰਮ ਠੇਕਾ ਦੇਸੀ ਬਾਮਦ ਹੋਈਆਂ। ਜਿਸ ਤੇ ਮੁਕਦਮਾ ਦਰਜ ਕੀਤਾ ਗਿਆ।