Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ‘ਚ ਕਰਵਾਇਆ ਸਾਈਕਲਿੰਗ ਰੇਸ ਮੁਕਾਬਲਾ

ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ‘ਚ ਕਰਵਾਇਆ ਸਾਈਕਲਿੰਗ ਰੇਸ ਮੁਕਾਬਲਾ

ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ‘ਚ ਕਰਵਾਇਆ ਸਾਈਕਲਿੰਗ ਰੇਸ ਮੁਕਾਬਲਾ 

ਗੜ੍ਹਦੀਵਾਲਾ 4 ਜੂਨ (ਚੌਧਰੀ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਵਾਈਸ ਪ੍ਰਿੰਸੀਪਲ ਪ੍ਰੋ. ਸੰਜੀਵ ਸਿੰਘ ਅਤੇ ਸਕੂਲ ਇੰਚਾਰਜ ਪ੍ਰੋਫੈਸਰ ਅਰਚਨਾ ਠਾਕੁਰ ਦੀ ਅਗਵਾਈ ਵਿੱਚ ਸਾਈਕਲਿੰਗ ਰੇਸ ਮੁਕਾਬਲੇ ਮਿਤੀ 04/06/2022 ਨੂੰ ਕਰਵਾਏ ਗਏ। ਇਸ ਪ੍ਰਤੀਯੋਗਤਾ ਵਿੱਚ ਪ੍ਰਿੰਸ ਮਹਿਰਾ ਪਹਿਲੇ  ਨੰਬਰ ਤੇ, ਹਰਲੀਨ ਕੌਰ ਦੂਜੇ ਨੰਬਰ, ਸਿਮਰਨਜੀਤ ਕੌਰ ਤੀਜੇ ਨੰਬਰ ਤੇ ਰਹੀ।ਇਸ ਮੌਕੇ ਵਾਈਸ ਪ੍ਰਿੰਸੀਪਲ ਪ੍ਰੋ. ਸੰਜੀਵ ਸਿੰਘ ਨੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਅਜਿਹੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੀ ਪ੍ਰੇਰਨਾ ਦਿੱਤੀ ਅਤੇ ਜੇਤੂ ਵਿਦਿਆਥੀਆਂ ਨੂੰ ਵਧਾਈ ਦਿੱਤੀ।ਇਸ ਮੌਕੇ ਪ੍ਰੋ. ਗੁਰਪਿੰਦਰ ਸਿੰਘ,ਪ੍ਰੋ.ਸੀਮਾ ਕੁਮਾਰੀ,ਪ੍ਰੋ.ਸੁਖਵਿੰਦਰ ਕੁਮਾਰ , ਪ੍ਰੋ. ਇੰਦਰਜੀਤ ਕੌਰ, ਪ੍ਰੋ.ਕੁਸ਼ਮਾ ਪ੍ਰੋ.ਗੁਰਪ੍ਰੀਤ ਕੌਰ ਅਤੇ ਪ੍ਰੋ. ਕੰਵਨਦੀਪ ਸਿੰਘ ਮੌਜੂਦ ਸਨ।