Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing *ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਮਨਾਇਆ ਸ਼ਹੀਦੀ ਦਿਹਾੜਾ ਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ *

*ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਮਨਾਇਆ ਸ਼ਹੀਦੀ ਦਿਹਾੜਾ ਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ *

*ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਮਨਾਇਆ ਸ਼ਹੀਦੀ ਦਿਹਾੜਾ ਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ *

ਬਟਾਲਾ 04 ਜੂਨ ( ਅਵਿਨਾਸ਼ ਸ਼ਰਮਾ ) : ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਧਰਮਪੁਰਾ ਕਲੋਨੀ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਲਾਇਨ ਬਰਿੰਦਰ ਸਿੰਘ ਅਠਵਾਲ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਵਾਰ ਵੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਹੈ। ਇਸ ਦੌਰਾਨ ਹਾਜ਼ਰ ਲਾਇਨ ਮੈਂਬਰਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ। ਇਸ ਮੌਕੇ ਲਾਇਨ ਭਾਰਤ ਭੂਸ਼ਨ ਪ੍ਰਧਾਨ 2022-23, ਲਾਇਨ ਹਰਭਜਨ ਸਿੰਘ ਸ਼ੇਖੋ , ਲਾਇਨ ਪਰਵਿੰਦਰ ਸਿੰਘ ਸੈਕਟਰੀ , ਲਾਇਨ ਗਗਨਦੀਪ ਸਿੰਘ ਪੀ.ਆਰ.ਓ., ਲਾਇਨ ਪ੍ਰਿੰਸੀਪਲ ਦਵਿੰਦਰ ਸਿੰਘ , ਲਾਇਨ ਪ੍ਰਦੀਪ ਸਿੰਘ ਚੀਮਾ , ਲਾਇਨ ਸਤਵੰਤ ਸਿੰਘ ਬੇਦੀ , ਲਾਇਨ ਡਾ. ਰਣਜੀਤ ਸਿੰਘ , ਲਾਇਨ ਬਲਕਾਰ ਸਿੰਘ , ਲਾਇਨ ਸੁਖਵਿੰਦਰ ਸਿੰਘ ,ਲਾਇਨ ਗੁਰਪ੍ਰੀਤ ਸਿੰਘ , ਲਾਇਨ ਸੁਖਦੇਵ ਰਾਜ , ਲਾਇਨ ਲੇਡੀ ਸੁਮਨ ਬਾਲਾ , ਲਾਇਨ ਲੇਡੀ ਮੈਡਮ ਮੱਲੀ ਹਾਜ਼ਰ ਸਨ। *