Prime Punjab Times

Latest news
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन
ADVERTISEMENT
You are currently viewing ਗੜ੍ਹਦੀਵਾਲਾ : 52 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ 

ਗੜ੍ਹਦੀਵਾਲਾ : 52 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ 

52 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ 

ਗੜ੍ਹਦੀਵਾਲਾ 5 ਜੂਨ (ਚੌਧਰੀ / ਯੋਗੇਸ਼ ਗੁਪਤਾ ) : ਸਥਾਨਕ ਪੁਲਿਸ ਨੇ 52 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਪ੍ਰਦੀਪ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਅਮਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਦਾਦੀ ਰਜੀ ਮੰਦਰ ਝਿੜੀ ਮੋੜ ਪੁੱਜੇ ਤਾਂ ਪਿੰਡ ਚੋਹਕਾ ਸਾਈਡ ਤੋ ਮੋਨਾ ਵਿਅਕਤੀ ਆਉਂਦਾ ਦਿਖਾਈ ਦਿਤਾ। ਜਿਸ ਨੇ ਆਪਣੀ ਪੈਂਟ ਦੀ ਸੱਜੀ ਜੇਬ ਵਿੱਚੋ ਇੱਕ ਮੋਮੀ ਲਿਫਾਫਾ ਸੜਕ ਕਿਨਾਰੇ ਘਾਹ ਵਿੱਚ ਸੁੱਟ ਕੇ ਖੱਬੇ ਪਾਸੇ ਖੇਤਾਂ ਵੱਲ ਨੂੰ ਤੁਰ ਪਿਆ ਤਾਂ ਜਿਸਨੂੰ ਮਨ ਏ.ਐਸ.ਆਈ ਨੇ ਸਮੇਤ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਸ਼ੱਕ ਦੀ ਬਿਨਾਹ ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਗੁਰਦਿਆਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਰਮਦਾਸਪੁਰ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦੱਸਿਆ। ਘਾਹ ਵਿੱਚ ਸੁੱਟੇ ਮੋਮੀ ਲਿਫਾਫਾ ਰੰਗ ਕਾਲਾ ਵਜਨਦਾਰ ਦਾ ਮੂੰਹ ਖੋਲ ਕੇ ਤਲਾਸ਼ੀ ਕੀਤੀ ਤਾਂ ਜਿਸ ਵਿੱਚੋ 52 ਗਰਾਮ ਨਸੀਲਾ ਪਾਊਡਰ ਬਰਾਮਦ ਹੋਈਆ। ਜਿਸ ਤੇ ਗੁਰਦਿਆਲ ਸਿੰਘ ਉਕਤ ਦੇ ਖਿਲਾਫ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ।

error: copy content is like crime its probhihated