Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਕੰਢੀ ਕਨਾਲ ਨਹਿਰ ਮਾਮਲੇ ਤੇ ਜੇਕਰ ਗ੍ਰਿਫਤਾਰੀਆਂ ਦੇਣ ਦੀ ਲੋੜ ਪਈ ਤਾਂ ਪਿੱਛੇ ਨਹੀਂ ਹਟਾਂਗੇ : ਹਰਵਿੰਦਰ ਚੰਡੀਗੜੀਆ,ਬਾਪੂ ਅਜੀਤ ਸਿੰਘ

ਕੰਢੀ ਕਨਾਲ ਨਹਿਰ ਮਾਮਲੇ ਤੇ ਜੇਕਰ ਗ੍ਰਿਫਤਾਰੀਆਂ ਦੇਣ ਦੀ ਲੋੜ ਪਈ ਤਾਂ ਪਿੱਛੇ ਨਹੀਂ ਹਟਾਂਗੇ : ਹਰਵਿੰਦਰ ਚੰਡੀਗੜੀਆ,ਬਾਪੂ ਅਜੀਤ ਸਿੰਘ

ਕੰਢੀ ਕਨਾਲ ਨਹਿਰ ਮਾਮਲੇ ਤੇ ਜੇਕਰ ਗ੍ਰਿਫਤਾਰੀਆਂ ਦੇਣ ਦੀ ਲੋੜ ਪਈ ਤਾਂ ਪਿੱਛੇ ਨਹੀਂ ਹਟਾਂਗੇ : ਹਰਵਿੰਦਰ ਚੰਡੀਗੜੀਆ, ਬਾਪੂ ਅਜੀਤ ਸਿੰਘ
ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ’ਚ ਪਿੰਡ ਮਸਤੀਵਾਲ ’ਚ ਲਾਇਆ ਧਰਨਾ 12 ਵੇਂ ਦਿਨ ਚ ਪ੍ਰਵੇਸ਼ 
ਗੜ੍ਹਦੀਵਾਲਾ 5 ਜੂਨ (ਚੌਧਰੀ) : ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ’ਚ ਪਿੰਡ ਮਸਤੀਵਾਲ ’ਚ ਲਾਇਆ ਧਰਨਾ 12 ਵੇਂ ਦਿਨ ਵੀ ਜਾਰੀ  ਰਿਹਾ। ਜਿਸ ਵਿੱਚ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ, ਕਿਸਾਨ ਮਜ਼ਦੂਰ ਯੂਨੀਅਨ ਗੜਦੀਵਾਲਾ ਅਤੇ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਆਹੁਦੇਦਾਰਾਂ, ਗੰਨਾ ਸ਼ੰਘਰਸ਼ ਕਮੇਟੀ ਦਸੂਹਾ ਦੇ ਮੈਂਬਰਾਂ ਅਤੇ ਇਲਾਕੇ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਤੇ ਭਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਮਾਨਕ ਦੇ ਮੈਂਬਰ ਵੀ ਵਿਸ਼ੇਸ਼ ਤੌਰ ਤੇ ਹਾਜਰ ਹੋਏ।ਇਸ ਮੌਕੇ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਗੁਰਦੀਪ ਬਰਿਆਣਾ, ਕੁਲਵੀਰ ਸਹੋਤਾ, ਜੰਗਵੀਰ ਸਿੰਘ ਪ੍ਰਧਾਨ ਦੋਆਬਾ ਕਿਸਾਨ ਕਮੇਟੀ ਨਵੀਂ ਅਟਵਾਲ,ਮਝੈਲ ਸਿੰਘ,ਰਾਜਾ ਗੋਂਦਪੁਰ, ਹਰਵਿੰਦਰ ਸਿੰਘ ਚੰਡੀਗੜੀਆ, ਬਾਪੂ ਅਜੀਤ ਸਿੰਘ ਹੋਰ ਆਗੂਆਂ ਨੇ ਜਮੀਨ ਹੋਠਾਂ ਪਾਣੀ ਦੀ ਕਮੀ ਨਾਲ ਆਉਣ ਵਾਲੀਆਂ ਸਮੱਸਿਆਵਾਂ ਸਬੰਧੀ ਲੋਕਾਂ ਨੂੰ ਦੱਸਿਆ ਅਤੇ ਆਪਣੇ ਹੱਕਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਉਨ੍ਹਾਂ ਪ੍ਰਸਾਸ਼ਨ ਵਿਰੁੱਧ ਜਮਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸਮੂਹ ਆਗੂਆਂ ਨੇ ਕਿਹਾ ਕਿ ਕੰਢੀ ਕਨਾਲ ਨਹਿਰ ਦੇ ਮਾਮਲੇ ਤੇ ਗ੍ਰਿਫਤਾਰੀਆਂ ਦੇਣ ਦੀ ਲੋੜ ਪਈ ਤਾ ਪਿੱਛੇ ਨਹੀਂ ਹਟਾਂਗੇ। ਅੱਗੇ ਸਮੂਹ ਆਗੂਆਂ ਨੇ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਪਿੰਡ ਭਟੋਲੀ ਦੇ ਵਾਸੀਆਂ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਧਰਨੇ ’ਚ ਸਰਪੰਚ ਕਰਨੈਲ ਸਿੰਘ, ਕੁਲਜੀਤ ਸਿੰਘ, ਗੁਰਚਰਨ ਸਿੰਘ ਕਾਲਰਾ, ਸੁਰਿੰਦਰ ਸਿੰਘ ਗੰਨਾ ਸ਼ੰਘਰਸ਼ ਕਮੇਟੀ ਦਸੂਹਾ, ਰਕੇਸ਼ ਕੁਮਾਰ, ਨਰਿੰਦਰ ਸਿੰਘ, ਅਜੀਤ ਸਿੰਘ,ਹਰਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਹੇਮਰਾਜ, ਪੂਰਨ ਸਿੰਘ, ਇਕਬਾਲ ਸਿੰਘ, ਕਿਰਪਾਲ ਸਿੰਘ, ਹਰਦੀਪ ਸਿੰਘ, ਸਰਬਜੀਤ ਸਿੰਘ, ਮਲਕੀਤ ਸਿੰਘ, ਸੁਰਜੀਤ ਸਿੰਘ,ਮਨਜੀਤ ਸਿੰਘ, ਸਹਿਬਾਜ ਸਿੰਘ, ਜਸਵੰਤ ਸਿੰਘ, ਬਲਵੀਰ ਸਿੰਘ, ਤਰਲੋਚਨ ਸਿੰਘ, ਦਲੇਰ ਸਿੰਘ, ਮਝੈਲ ਸਿੰਘ, ਮਹਿੰਦਰ ਸਿੰਘ, ਦੌਲਤ ਸਿੰਘ, ਸਰਬਜੀਤ ਸਿੰਘ, ਗੁਰਦੀਪ ਸਿੰਘ,ਪਰਮਜੀਤ ਸਿੰਘ,ਹਰਮੇਸ਼ ਸਿੰਘ, ਲਾਡੀ, ਸਵਾਮੀ ਗੜ੍ਹਦੀਵਾਲਾ, ਰਮਨ ਕੁਮਾਰ, ਸੁਰਿੰਦਰ ਸਿੰਘ ਗੰਨਾ ਸ਼ੰਘਰਸ਼ ਕਮੇਟੀ ਦਸੂਹਾ, ਕਸ਼ਮੀਰ ਸਿੰਘ ਪੰਚ, ਸਰਬ ਬੁੱਟਰ, ਮਨਦੀਪ ਸਿੰਘ,ਉਂਕਾਰ ਸਿੰਘ ਪੰਡੋਰੀ ਅਟਵਾਲ,ਦੁਸ਼ੰਤ ਮਨਹਾਸ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਮਾਨਕ ਤੋਂ ਸੁਖਪਾਲ ਸਿੰਘ ਸੇਖੋਂ, ਖੁਸ਼ਵਿੰਦਰ ਸਿੰਘ ਚਹਿਲ, ਅਵਤਾਰ ਸਿੰਘ ਸੇਖੋਂ, ਗੁਰਪਾਲ ਸਿੰਘ ਸੇਖੋਂ, ਗੁਰਕਰਤਾਰ ਸਿੰਘ ਸੇਖੋਂ, ਭੋਲਾ ਸਿੰਘ ਸੇਖੋਂ, ਲਖਵਿੰਦਰ ਸਿੰਘ ਸੇਖੋਂ, ਜਗਰਾਜ ਸਿੰਘ ਸੇਖੋਂ, ਡਾ ਲਖਵੀਰ ਸਿੰਘ, ਜਸਵਿੰਦਰ ਸਿੰਘ, ਸਰਪੰਚ ਦਵਿੰਦਰ ਸਿੰਘ, ਹਰਵਿੰਦਰ ਸਿੰਘ, ਰਾਜੀਵ ਕੁਮਾਰ, ਨਰੇਸ਼ ਕੁਮਾਰ ਕਸ਼ਮੀਰ ਸਿੰਘ ਸਮੇਤ ਭਾਰੀ ਗਿਣਤੀ ਵਿਚ ਇਲਾਕੇ ਦੇ ਲੋਕ ਹਾਜਰ ਸਨ।
error: copy content is like crime its probhihated