Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing ਧੂਤ ਕਲਾਂ ਸਕੂਲ ਦਾ 8 ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਧੂਤ ਕਲਾਂ ਸਕੂਲ ਦਾ 8 ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਧੂਤ ਕਲਾਂ ਸਕੂਲ ਦਾ 8 ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਗੜ੍ਹਦੀਵਾਲਾ / ਦੌਸੜਕਾ 5 ਜੂਨ (ਚੌਧਰੀ) : ਦੇਸ਼ ਭਗਤਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ 8ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਸਕੂਲ ਪ੍ਰਿੰਸੀਪਲ ਸ੍ਰੀ ਵਿਕਰਮ ਸਿੰਘ ਨੇ ਦੱਸਿਆ ਕਿ ਇਹ ਪ੍ਰੀਖਿਆ ਸਕੂਲ ਦੇ 38 ਬੱਚਿਆਂ ਨੇ ਦਿੱਤੀ ਅਤੇ ਸਾਰੇ ਵਿਦਿਆਰਥੀ ਵਧੀਆ ਨੰਬਰ ਲੈ ਕੇ ਪਾਸ ਹੋਏ। ਉਹਨਾਂ ਦੱਸਿਆ ਕਿ ਗੁਰਪ੍ਰੀਤ ਕੋਰ ਪੁੱਤਰੀ  ਤਰਲੋਕ ਸਿੰਘ ਨੇ 94.5 % ਨੰਬਰ ਲੈ ਕੇ ਪਹਿਲਾ, ਹਰਮਨਪ੍ਰੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਨੇ 92.5% ਨੰਬਰ ਲੈ ਕੇ ਦੂਸਰਾ ਅਤੇ ਤਾਨੀਆ ਗੁਪਤਾ ਪੁੱਤਰੀ ਅਰੁਨ ਗੁਪਤਾ ਨੇ 91.5% ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਸਮੇਂ ਉਹਨਾਂ ਨੇ ਵਿਦਿਆਰਥੀਆਂ ਉਹਨਾਂ ਦੇ ਮਾਪਿਆ ਅਤੇ ਸਮੂਹ ਸਟਾਫ਼ ਨੂੰ ਮੁਬਾਰਕਾਂ ਦਿੱਤੀਆਂ।

error: copy content is like crime its probhihated