Prime Punjab Times

Latest news
ਵੁਸ਼ੂ ਮੁਕਾਬਲਿਆਂ 'ਚ ਦਿਲਕਸ਼ ਸਿੰਘ ਦਾ ਸ਼ਾਨਦਾਰ ਪ੍ਰਦਰਸ਼ਨ,DAV ਕਲੱਸਟਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਕ... ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ਲੁੱਟ-ਖੋਹ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ 2 ਦੋਸ਼ੀ ਕਾਬੂ, 4 ਬਾਈਕ ਅਤੇ ਗਹਿਣੇ ਬਰਾਮਦ DAV ਕਲੱਸਟਰ ਤਾਇਕਵਾਂਡੋ ਮੁਕਾਬਲਿਆਂ ਵਿੱਚ ਪਰੀਕਾ ਸ਼ਰਮਾ ਨੇ ਮਾਰੀ ਬਾਜ਼ੀ ਸੀਨੀਅਰ ਪੱਤਰਕਾਰ ਸੰਜੀਵ ਨਈਅਰ ਦੇ ਸਲਾਨਾ ਭੰਡਾਰੇ ਵਿੱਚ ਗੌਤਮ ਸੇਠ ਗੁੱਡੂ ਨੇ ਭਰੀ ਹਾਜ਼ਰੀ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ ਹੈਰੋਇਨ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ दसूहा में सफाई कर्मचारियों द्वारा किए रोष प्रदर्शन को मिला संपूर्ण सहयोग 02 ਨੌਜਵਾਨ ਨਸ਼ੀਲੀਆਂ ਗੋਲੀਆਂ, ਡਰੱਗ ਮਨੀ ਤੇ ਕਾਰ ਸਮੇਤ ਚੜ੍ਹੇ ਪੁਲਿਸ ਦੇ ਹੱਥੇ  ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ‘ਚ ਕੀਤਾ ਅਚਨਚੇਤ ਨਿਰੀਖਣ
ADVERTISEMENT
You are currently viewing LATEST.. 10 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

LATEST.. 10 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

10 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਪੁਲਿਸ ਅੜਿੱਕੇ 

ਦਸੂਹਾ 6 ਜੂਨ (ਚੌਧਰੀ) : ਸਥਾਨਕ ਪੁਲਿਸ ਨੇ 10 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ ।ਮੁਲਜ਼ਮ ਦੀ ਪਛਾਣ ਜਸਪਾਲ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਮਾਨਗੜ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਵਜੋਂ ਹੋਈ ਹੈ।

ਪੁਲਿਸ ਵਲੋਂ ਦਰਜ ਐੱਫ ਆਈ ਆਰ ਚ ਚ ਦੱਸਿਆ ਕਿ ਏ.ਐਸ.ਆਈ ਜਸਵੀਰ ਸਿੰਘ ਸਮੇਤ ਪੁਲਿਸ ਪਾਰਟੀ ਚੈਕਿੰਗ ਸੱਕੀ ਪੁਰਸ਼ਾ ਦੇ ਸਬੰਧ ਵਿੱਚ ਹੁਸਿਆਰਪੁਰ ਚੂੰਗੀ ਦਸੂਹਾ ਪੁੱਜੇ ਤਾਂ ਇੱਕ ਮੌਨਾ ਨੌਜਵਾਨ ਹੁਸਿਆਰਪੁਰ ਚੂੰਗੀ ਦਸੂਹਾ ਵਿਖੇ ਬੱਸ ਦਾ ਇੰਤਜਾਰ ਕਰ ਰਿਹਾ ਸੀ ਜੋ ਪੁਸਿਲ ਪਾਰਟੀ ਨੂੰ ਦੇਖ ਕੇ ਘਬਰਾ ਕੇ ਇੱਕਦਮ ਤੇਜ ਕਦਮੀ ਗੜਦੀਵਾਲਾ ਸਾਈਡ ਨੂੰ ਤੁਰ ਪਿਆ। ਜਿਸ ਨੂੰ ਸ਼ੱਕ ਦੀ ਬਿਨਾਹ ਪਰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਣ ਤੇ ਉਸ ਨੇ ਆਪਣਾ ਨਾਮ ਜਸਪਾਲ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਮਾਨਗੜ੍ਹ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਦੱਸਿਆ। ਜਿਸ ਦੀ ਤਲਾਸੀ ਲੈਣ ਤੇ ਉਸ ਦੀ ਪਹਿਨੀ ਹੋਈ ਪੈਟ (ਜੀਨ) ਦੀ ਸੱਜੀ ਜੇਬ ਵਿੱਚੋਂ 10 ਗ੍ਰਾਮ ਨਸੀਲਾ ਪਾਊਡਰ ਬ੍ਰਾਮਦ ਹੋਇਆ।ਜਿਸ ਤੇ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ।

error: copy content is like crime its probhihated