Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਵਿਦੇਸ਼ ਭੇਜਣ ਦੇ ਨਾਮ ਤੇ 5 ਲੱਖ 50 ਹਜਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ‘ਚ ਦੋ ਲੋਕਾਂ ਤੇ ਮਾਮਲਾ ਦਰਜ

ਵਿਦੇਸ਼ ਭੇਜਣ ਦੇ ਨਾਮ ਤੇ 5 ਲੱਖ 50 ਹਜਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ‘ਚ ਦੋ ਲੋਕਾਂ ਤੇ ਮਾਮਲਾ ਦਰਜ

ਵਿਦੇਸ਼ ਭੇਜਣ ਦੇ ਨਾਮ ਤੇ 5 ਲੱਖ 50 ਹਜਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ‘ਚ ਦੋ ਲੋਕਾਂ ਤੇ ਮਾਮਲਾ ਦਰਜ

ਗੜਸ਼ੰਕਰ 6 ਜੂਨ (ਬਿਊਰੋ) : ਸਥਾਨਕ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਮ ਤੇ 5 ਲੱਖ 50 ਹਜਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਦੋ ਲੋਕਾਂ ਤੇ ਮਾਮਲਾ ਦਰਜ ਕੀਤਾ ਹੈ।

ਪੁਲਿਸ ਐਫ ਆਈ ਆਰ ਮੁਤਾਬਿਕ ਦਰਖਾਸਤ ਨੰਬਰੀ 5415-SSP ਮਿਤੀ 13.12.21 ਵਲੋ ਜਸਵਿੰਦਰ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਬੀਨੇਵਾਲ ਥਾਣਾ ਗੜਸ਼ੰਕਰ ਬਰ ਖਿਲਾਫ ਸੁਖਵਿੰਦਰ ਕੌਰ ਪਤਨੀ Wemsiey Okuku ਵਾਸੀ ਫਲੈਟ ਨੰਬਰ 215 ਅਮਾਰੀਆ ਗ੍ਰੀਨ ਫੇਸ 01 ਖਰੜ ਮੋਹਾਲੀ ਅਤੇ ਜਸਵਿੰਦਰ ਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਠਲਾਵਾ ਥਾਣਾ ਸਦਰ ਬੰਗਾ ਜਿਲ੍ਹਾ SBS ਨਗਰ ਬਾਬਤ ਉਸ ਦੇ ਲੜਕੇ ਸੁਖਵੀਰ ਸਿੰਘ ਨੂੰ ਵਿਦੇਸ਼ ਭੇਜਣ ਦੇ ਨਾਮ ਤੇ 5,50,000/ ਰੁਪਏ ਦੀ ਠੱਗੀ ਮਾਰਨ ਸਬੰਧੀ ਦੀ ਬਾਅਦ ਇੰਨਕੁਆਰੀ ਉਪ ਕਪਤਾਨ ਪੁਲਿਸ ਡਿਟੈਕਟਿਵ ਜਿਲ੍ਹਾ ਹੁਸ਼ਿ: ਵਲੋ ਕਰਨ ਤੇ ਮਾਨਯੋਗ SSP ਸਾਹਿਬ ਜਿਲ੍ਹਾ ਹੁਸ਼ਿਆਰਪੁਰ ਵਲੋ ਸਹਿਮਤੀ ਪ੍ਰਗਟ ਕਰਨ ਤੇ ਰਾਹੀ ਹੁਕਮ ਨੰਬਰ 1132-ਪੀ.ਸੀ ਮਿਤੀ 04.06.2022 ਤੇ ਸੁਖਵਿੰਦਰ ਕੌਰ ਅਤੇ ਜਸਵਿੰਦਰਪ੍ਰੀਤ ਸਿੰਘ ਤੇ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ।