Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਵੱਡੀ ਖਬਰ.. ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਨੇ ਕੀਤਾ ਗਿਰਫ਼ਤਾਰ

ਵੱਡੀ ਖਬਰ.. ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਨੇ ਕੀਤਾ ਗਿਰਫ਼ਤਾਰ

ਚੰਡੀਗੜ੍ਹ : ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਟੀਮ ਵਲੋਂ ਗਿ੍ਰਫਤਾਰ ਕਰਨ ਦੀ ਖਬਰ ਸਾਹਮਣੇ ਆਈ ਹੈ। ਅੱਜ ਸਵੇਰੇ 3 ਵਜੇ ਦੇ ਕਰੀਬ ਉਨਾਂ ਨੂੰ ਅਮਲੋਹ ਤੇ ਗਿ੍ਰਫਤਾਰ ਕੀਤਾ ਗਿਆ।

ਨਿਊਜ 18 ਦੇ ਹਵਾਲੇ ਨਾਲ ਉਨ੍ਹਾਂ ਕੈਬਨਿਟ ਮੰਤਰੀ ਰਹਿੰਦਿਆਂ ਘੋਟਾਲੇ ਦਾ ਇਲਜਾਮ ਦੱਸਿਆ ਜਾ ਰਿਹਾ ਹੈ।