Prime Punjab Times

Latest news
ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ
ADVERTISEMENT
You are currently viewing ਕੈਬਨਿਟ ਮੰਤਰੀ ਰਹਿੰਦਿਆਂ ਘੋਟਾਲੇ ਦੇ ਇਲਜਾਮ ਚ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਨਾਲ ਸੰਗਤ ਸਿੰਘ ਗਿਲਜੀਆਂ ਤੇ ਵੀ ਮਾਮਲਾ ਹੋਇਆ ਦਰਜ

ਕੈਬਨਿਟ ਮੰਤਰੀ ਰਹਿੰਦਿਆਂ ਘੋਟਾਲੇ ਦੇ ਇਲਜਾਮ ਚ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਨਾਲ ਸੰਗਤ ਸਿੰਘ ਗਿਲਜੀਆਂ ਤੇ ਵੀ ਮਾਮਲਾ ਹੋਇਆ ਦਰਜ

PPT BUREAU ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਟੀਮ ਵਲੋਂ ਗਿ੍ਰਫਤਾਰ ਕਰਨ ਦੀ ਖਬਰ ਸਾਹਮਣੇ ਆਈ ਹੈ। ਅੱਜ ਸਵੇਰੇ 3 ਵਜੇ ਦੇ ਕਰੀਬ ਉਨਾਂ ਨੂੰ ਅਮਲੋਹ ਤੇ ਗਿ੍ਰਫਤਾਰ ਕੀਤਾ ਗਿਆ।

ਨਿਊਜ 18 ਦੇ ਹਵਾਲੇ ਨਾਲ ਉਨ੍ਹਾਂ ਕੈਬਨਿਟ ਮੰਤਰੀ ਰਹਿੰਦਿਆਂ ਘੋਟਾਲੇ ਦਾ ਇਲਜਾਮ ਦੱਸਿਆ ਜਾ ਰਿਹਾ ਹੈ।ਇਸ ਸਬੰਧੀ ਵਿਜੀਲੈਂਸ ਵਲੋਂ ਕਾਂਗਰਸ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਪਟਿਆਲਾ ਘਰ ਚ ਵੀ ਛਾਪੇਮਾਰੀ ਕੀਤੀ ਜਾ ਰਹੀ। ਇਸ ਦੇ ਨਾਲ ਹੀ ਹਲਕਾ ਟਾਂਡਾ ਉੜਮੁੜ ਤੋਂ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਤੇ ਵੀ ਤਲਵਾਰ ਲੜਕਦੀ ਨਜਰ ਆ ਰਹੀ ਹੈ। ਸੂਤਰਾਂ ਦੇ ਹਵਾਲੇ ਮੁਤਾਬਕ ਇਸੇ ਮਾਮਲੇ ਵਿੱਚ ਸੰਗਤ ਸਿੰਘ ਗਿਲਜੀਆਂ ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ ਦੱਸਿਆ ਜਾ ਰਿਹਾ ਹੈ।