Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਜਰੂਰੀ ਮੁਰੰਮਤ ਕਾਰਨ ਇਨ੍ਹਾਂ ਥਾਵਾਂ ਤੇ 9 ਜੂਨ ਨੂੰ ਬਿਜਲੀ ਸਪਲਾਈ ਬੰਦ ਰਹੇਗੀ 

ਜਰੂਰੀ ਮੁਰੰਮਤ ਕਾਰਨ ਇਨ੍ਹਾਂ ਥਾਵਾਂ ਤੇ 9 ਜੂਨ ਨੂੰ ਬਿਜਲੀ ਸਪਲਾਈ ਬੰਦ ਰਹੇਗੀ 

ਜਰੂਰੀ ਮੁਰੰਮਤ ਕਾਰਨ ਇਨ੍ਹਾਂ ਥਾਵਾਂ ਤੇ 9 ਜੂਨ ਨੂੰ ਬਿਜਲੀ ਸਪਲਾਈ ਬੰਦ ਰਹੇਗੀ 

ਗੜ੍ਹਦੀਵਾਲਾ 8 ਜੂਨ (ਚੌਧਰੀ) : ਇੰਜੀਨੀਅਰ ਜੋਗਿੰਦਰ ਸਿੰਘ ਉਪ ਮੰਡਲ ਅਫਸਰ ਪੰਜਾਬ ਰਾਜ ਪਾਵਰ ਕਾਮ ਲਿਮਟਿਡ ਗੜਦੀਵਾਲਾ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇ. ਵੀ ਲਾਈਸ ਦਸੂਹਾ ਤੋਂ ਗੜਦੀਵਾਲਾ ਦੀ ਜਰੂਰੀ ਮੁਰੰਮਤ ਅਧੀਨ ਮਿਤੀ 09 06-2022 ਨੂੰ ਬੰਦ ਰਹੇਗੀ। ਸਬ ਸਟੇਸ਼ਨ ਗੜਦੀਵਾਲਾ ਤੋਂ ਚਲਦੇ ਸਾਰੇ 11 ਕੇ ਵੀ ਫੀਡਰਾਂ ਗੜਦੀਵਾਲਾ, ਖਾਲਸਾ ਕਾਲਜ,ਸੰਸਾਰਪੁਰ,ਮੱਕੋਵਾਲ,ਮਸਤੀਵਾਲ,ਧੂਤਕਲਾਂ, ਪੰਡੋਰੀ ਅਟਵਾਲ,ਬਾਹਗਾ,ਤਲਵੰਡੀ ਜੱਟਾਂ,ਚੱਕਖੇਲਾਂ, ਧੁੱਗਾ, ਰੂਪੋਵਾਲ,ਮਾਨਗੜ, ਅਰਗੋਵਾਲ ਫੀਡਰਾਂ ਤੋ ਚੱਲਦੇ ਸਾਰੇ ਪਿੰਡਾਂ ਸ਼ੂਗਰ ਮਿੱਲ ਰੰਧਾਵਾ, ਕੋਲਡ ਸਟੋਰ ਗੜਦੀਵਾਲਾ,ਅੰਬਾਲਾ ਜੱਟਾਂ ਆਦਿ ਸਾਰੇ ਘਰਾਂ / ਟਿਊਬਵੈਲ ਦੀ ਬਿਜਲੀ ਸਪਲਾਈ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 04 ਵਜੇ ਤੱਕ ਬੰਦ ਰਹੇਗੀ

error: copy content is like crime its probhihated