Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪਿੰਡ ਅਰਗੋਵਾਲ ਵਿਖੇ ਨੌਜਵਾਨ ਸਭਾ ਵਲੋਂ ਲਗਾਈ ਗਈ ਠੰਡੇ ਮਿੱਠੇ ਜਲ ਦੀ ਛਬੀਲ

ਪਿੰਡ ਅਰਗੋਵਾਲ ਵਿਖੇ ਨੌਜਵਾਨ ਸਭਾ ਵਲੋਂ ਲਗਾਈ ਗਈ ਠੰਡੇ ਮਿੱਠੇ ਜਲ ਦੀ ਛਬੀਲ

ਗੜ੍ਹਦੀਵਾਲਾ : (ਯੋਗੇਸ਼ ਗੁਪਤਾ) ਧਨ ਧਨ ਸ਼੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਨੌਜਵਾਨ ਸਭਾ ਪਿੰਡ ਅਰਗੋਵਾਲ ਵਾਸੀਆਂ ਵੱਲੋਂ ਅਰਗੋਵਾਲ ਮੋੜ ਮੇਨ ਰੋਡ ਵਿਖੇ ਲਗਾਈ ਗਈ ।

ਇਸ ਮੌਕੇ ਸਬਾ ਵਲੋਂ ਸਭਤੋ ਪਹਿਲਾ ਸਵੇਰੇ ਗੁਰੂ ਚਰਨਾਂ ਚ ਅਰਦਾਸ ਕਿੱਤੀ ਗਈ ਉਪਰਾਂਤ ਰਾਹਗੀਰਾਂ ਨੂੰ ਠੰਡੇ ਮਿੱਠੇ ਜਲ ਦੀ ਛਬੀਲ ਵਰਤਾਈ ਗਈ।ਇਸ ਮੌਕੇ ਤੇ ਸਿਮਰਜੋਤ ਮਲ੍ਹੀ, ਤਰਨਦੀਪ ਮਲ੍ਹੀ,ਰਣਜੀਤ ਸਿੰਘ,ਜਸਕਰਨ ਸੋਨੂ,ਰਣਜੀਤ ਸਿੰਘ,ਰਮਨ ਮਲ੍ਹੀ,ਜਗਦੀਪ ਮਲ੍ਹੀ,ਹਰਪ੍ਰੀਤ ਮਲ੍ਹੀ,ਜੋਤ ਮਲ੍ਹੀ ,ਮਨਜੋਤ ਮਲ੍ਹੀ,ਵਿਕਰਮ, ਸੰਨੀ,ਤਰਨਜੀਤ ਮਲ੍ਹੀ,ਲਵਪ੍ਰੀਤ ਮਲ੍ਹੀ ਆਦਿ ਹੋਰ ਵੀ ਪਿੰਡ ਵਾਸੀ ਅਤੇ ਨੌਜਵਾਨ ਹਾਜਰ ਸਨ ।