Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਭਗਵਾਨ ਵਾਲਮੀਕਿ ਜੀ ਉਪਰ ਗਲਤ ਟਿੱਪਣੀ ਕਰਨ ਵਾਲੇ ਅਦਾਕਾਰ ਜੰਗ ਬਹਾਦਰ ਖਿਲਾਫ ਹੋਵੇ ਜਲਦ ਕਾਰਵਾਈ ਨਹੀਂ ਤਾਂ ਸੜਕਾਂ ਤੇ ਉਤਰਾਗੇ : ਵਿਨੋਦ ਵਾਲਮੀਕਿਨ

ਭਗਵਾਨ ਵਾਲਮੀਕਿ ਜੀ ਉਪਰ ਗਲਤ ਟਿੱਪਣੀ ਕਰਨ ਵਾਲੇ ਅਦਾਕਾਰ ਜੰਗ ਬਹਾਦਰ ਖਿਲਾਫ ਹੋਵੇ ਜਲਦ ਕਾਰਵਾਈ ਨਹੀਂ ਤਾਂ ਸੜਕਾਂ ਤੇ ਉਤਰਾਗੇ : ਵਿਨੋਦ ਵਾਲਮੀਕਿਨ

ਭਗਵਾਨ ਵਾਲਮੀਕਿ ਜੀ ਉਪਰ ਗਲਤ ਟਿੱਪਣੀ ਕਰਨ ਵਾਲੇ ਅਦਾਕਾਰ ਜੰਗ ਬਹਾਦਰ ਖਿਲਾਫ ਹੋਵੇ ਜਲਦ ਕਾਰਵਾਈ ਨਹੀਂ ਤਾਂ ਸੜਕਾਂ ਤੇ ਉਤਰਾਗੇ : ਵਿਨੋਦ ਵਾਲਮੀਕਿਨ

ਗੜ੍ਹਦੀਵਾਲਾ 10 ਜੂਨ (ਚੌਧਰੀ) : ਭਗਵਾਨ ਵਾਲਮੀਕਿ ਨੌਜਵਾਨ ਸਭਾ ਗੜਦੀਵਾਲਾ ਦੇ ਪ੍ਰਧਾਨ ਵਿਨੋਦ ਵਾਲਮੀਕਿਨ ਨੇ ਰੋਸ ਪ੍ਰਗਟ ਕਰਦਿਆਂ ਦੱਸਿਆ ਕਿ ਪੰਜਾਬੀ ਅਦਾਕਾਰ ਜੰਗ ਬਹਾਦਰ ਵਲੋਂ ਭਗਵਾਨ ਵਾਲਮੀਕਿ ਜੀ ਦੇ ਖਿਲਾਫ ਭੱਦੀ ਸ਼ਬਦਾਵਲੀ ਵਰਤੀ ਗਈ ਹੈ। ਜਿਸ ਨਾਲ ਪੂਰੇ ਦਲਿਤ ਭਾਈਚਾਰੇ ਵਿਚ ਰੋਸ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਆਏ ਦਿਨੀਂ ਲੋਕਾਂ ਵਲੋਂ ਭਗਵਾਨ ਵਾਲਮੀਕਿ ਬਾਰੇ ਕੋਈ ਨਾ ਕੋਈ ਗਲਤ ਟਿਪਣੀ ਕਰ ਦਿੰਦਾ ਹੈ। ਅਤੇ ਕਈ ਵਾਰ ਫ਼ਿਲਮਾਂ, ਨਾਟਕਾਂ ਅਤੇ ਹੋਰ ਸੋਸ਼ਲ ਮੀਡੀਆ ਉਪਰ ਵੀ ਉਨ੍ਹਾਂ ਦੀ ਸ਼ਵੀ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਪਰ ਹੁਣ ਇਹ ਸਭ ਕੁਝ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪੂਰੇ ਸਮਾਜ ਨੂੰ ਇਕਜੁਟ ਹੋਕੇ ਇਸ ਅਦਾਕਾਰ ਉਪਰ ਕਾਰਵਾਈ ਕਰਵਾਉਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਅਸੀਂ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦੇ ਹਾਂ ਕਿ ਇਹੋ ਜਿਹੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਜਾਵੇ ਉਸ ਉਪਰ ਬਣਦੀ ਕਾਰਵਾਈ ਕੀਤੀ ਜਾਵੇ।ਅਤੇ ਇਸ ਮੁੱਦੇ ਵੱਲ ਜਲਦੀ ਧਿਆਨ ਦਿੱਤਾ ਜਾਵੇ, ਅਗਰ ਉਸ ਉਪਰ ਕਾਰਵਾਈ ਨਹੀਂ ਕੀਤੀ ਗਈ ਤਾਂ ਪੂਰਾ ਦਲਿਤ ਸਮਾਜ ਸੜਕਾਂ ਉਪਰ ਉਤਰਨ ਲਈ ਮਜਬੂਰ ਹੋਵੇਗਾ ਅਤੇ ਇਨਸਾਫ ਨਾ ਮਿਲਣ ਤੱਕ ਸੰਗਰਸ਼ ਕਰੇਗਾ।