Prime Punjab Times

Latest news
ਵੁਸ਼ੂ ਮੁਕਾਬਲਿਆਂ 'ਚ ਦਿਲਕਸ਼ ਸਿੰਘ ਦਾ ਸ਼ਾਨਦਾਰ ਪ੍ਰਦਰਸ਼ਨ,DAV ਕਲੱਸਟਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਕ... ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ਲੁੱਟ-ਖੋਹ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ 2 ਦੋਸ਼ੀ ਕਾਬੂ, 4 ਬਾਈਕ ਅਤੇ ਗਹਿਣੇ ਬਰਾਮਦ DAV ਕਲੱਸਟਰ ਤਾਇਕਵਾਂਡੋ ਮੁਕਾਬਲਿਆਂ ਵਿੱਚ ਪਰੀਕਾ ਸ਼ਰਮਾ ਨੇ ਮਾਰੀ ਬਾਜ਼ੀ ਸੀਨੀਅਰ ਪੱਤਰਕਾਰ ਸੰਜੀਵ ਨਈਅਰ ਦੇ ਸਲਾਨਾ ਭੰਡਾਰੇ ਵਿੱਚ ਗੌਤਮ ਸੇਠ ਗੁੱਡੂ ਨੇ ਭਰੀ ਹਾਜ਼ਰੀ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ ਹੈਰੋਇਨ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ दसूहा में सफाई कर्मचारियों द्वारा किए रोष प्रदर्शन को मिला संपूर्ण सहयोग 02 ਨੌਜਵਾਨ ਨਸ਼ੀਲੀਆਂ ਗੋਲੀਆਂ, ਡਰੱਗ ਮਨੀ ਤੇ ਕਾਰ ਸਮੇਤ ਚੜ੍ਹੇ ਪੁਲਿਸ ਦੇ ਹੱਥੇ  ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ‘ਚ ਕੀਤਾ ਅਚਨਚੇਤ ਨਿਰੀਖਣ
ADVERTISEMENT
You are currently viewing ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਪਠਾਨਕੋਟ ਹਵਾਈ ਅੱਡੇ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਪਠਾਨਕੋਟ ਹਵਾਈ ਅੱਡੇ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਪਠਾਨਕੋਟ ਹਵਾਈ ਅੱਡੇ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

ਪਠਾਨਕੋਟ 10 ਜੂਨ (ਅਵਿਨਾਸ਼ ਸ਼ਰਮਾ ) ਪੰਜਾਬ ਸਰਕਾਰ ਵੱਲੋਂ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਜੰਗਲਾਤ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਦੇਸ਼ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਦਾ ਪਠਾਨਕੋਟ ਹਵਾਈ ਅੱਡੇ ਵਿਖੇ ਨਿੱਘਾ ਸਵਾਗਤ ਕੀਤਾ। ਇਸ ਉਪਰੰਤ ਰਾਸ਼ਟਰਪਤੀ ਹੈਲੀਕਾਪਟਰ ਰਾਹੀਂ ਹਿਮਾਚਲ ਪ੍ਰਦੇਸ਼ ਲਈ ਰਵਾਨਾ ਹੋਏ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮਿਸ਼ਨਰ ਜਲੰਧਰ ਡਵੀਜ਼ਨ ਗੁਰਪ੍ਰੀਤ ਕੌਰ ਸਪਰਾ, ਡਿਪਟੀ ਕਮਿਸ਼ਨਰ ਪਠਾਨਕੋਟ ਹਰਬੀਰ ਸਿੰਘ, ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ ਮੋਹਨੀਸ਼ ਚਾਵਲਾ ਅਤੇ ਐਸ.ਐਸ.ਪੀ. ਪਠਾਨਕੋਟ ਅਰੁਣ ਸੈਣੀ ਮੌਜੂਦ ਸਨ।

error: copy content is like crime its probhihated