Prime Punjab Times

Latest news
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन
ADVERTISEMENT
You are currently viewing ਭਗਵਾਨ ਵਾਲਮੀਕਿ ਜੀ ਦੇ ਖਿਲਾਫ ਭੱਦੀ ਸ਼ਬਦਾਵਲੀ ਵਰਤਣ ਵਾਲੇ ਜੰਗ ਬਹਾਦਰ ਖਿਲਾਫ ਕਾਨੂੰਨੀ ਕਾਰਵਾਈ ਸਬੰਧੀ ਪੁਲਿਸ ਤੋਂ ਕੀਤੀ ਮੰਗ 

ਭਗਵਾਨ ਵਾਲਮੀਕਿ ਜੀ ਦੇ ਖਿਲਾਫ ਭੱਦੀ ਸ਼ਬਦਾਵਲੀ ਵਰਤਣ ਵਾਲੇ ਜੰਗ ਬਹਾਦਰ ਖਿਲਾਫ ਕਾਨੂੰਨੀ ਕਾਰਵਾਈ ਸਬੰਧੀ ਪੁਲਿਸ ਤੋਂ ਕੀਤੀ ਮੰਗ 

ਭਗਵਾਨ ਵਾਲਮੀਕਿ ਜੀ ਦੇ ਖਿਲਾਫ ਭੱਦੀ ਸ਼ਬਦਾਵਲੀ ਵਰਤਣ ਵਾਲੇ ਜੰਗ ਬਹਾਦਰ ਖਿਲਾਫ ਕਾਨੂੰਨੀ ਕਾਰਵਾਈ ਸਬੰਧੀ ਪੁਲਿਸ ਤੋਂ ਕੀਤੀ ਮੰਗ 

ਜੰਗ ਬਹਾਦਰ ਖਿਲਾਫ ਜਲਦ ਕਾਰਵਾਈ ਨਾ ਕੀਤੀ ਗਈ ਤਾਂ ਪੂਰਾ ਦਲਿਤ ਸਮਾਜ ਸੜਕਾਂ ਉਪਰ ਉਤਰਨ ਲਈ ਮਜਬੂਰ ਹੋਵੇਗਾ : ਵਿਨੋਦ ਕਲਿਆਣ 

ਗੜ੍ਹਦੀਵਾਲਾ 11 ਜੂਨ (ਚੌਧਰੀ) ਭਗਵਾਨ ਵਾਲਮੀਕਿ ਨੌਜਵਾਨ ਸਭਾ ਗੜਦੀਵਾਲਾ ਵਲੋਂ ਭਗਵਾਨ ਵਾਲਮੀਕਿ ਜੀ ਉਪਰ ਗਲਤ ਟਿੱਪਣੀ ਕਰਨ ਵਾਲੇ ਅਦਾਕਾਰ ਜੰਗ ਬਹਾਦਰ ਖਿਲਾਫ ਥਾਣਾ ਗੜ੍ਹਦੀਵਾਲਾ ਵਿਖੇ ਦਰਖਾਸਤ ਦਿੱਤੀ ਗਈ ਅਤੇ ਜਲਦੀ ਤੋਂ ਜਲਦੀ ਕਾਰਵਾਈ ਦੀ ਮੰਗ ਕੀਤੀ ਗਈ। ਭਗਵਾਨ ਵਾਲਮੀਕਿ ਨੌਜਵਾਨ ਸਭਾ ਗੜਦੀਵਾਲਾ ਦੇ ਪ੍ਰਧਾਨ ਵਿਨੋਦ ਵਾਲਮੀਕਿਨ ਨੇ ਰੋਸ ਪ੍ਰਗਟ ਕਰਦਿਆਂ ਦੱਸਿਆ ਕਿ ਪੰਜਾਬੀ ਅਦਾਕਾਰ ਜੰਗ ਬਹਾਦਰ ਵਲੋਂ ਭਗਵਾਨ ਵਾਲਮੀਕਿ ਜੀ ਦੇ ਖਿਲਾਫ ਭੱਦੀ ਸ਼ਬਦਾਵਲੀ ਵਰਤੀ ਗਈ ਹੈ।ਜਿਸ ਨਾਲ ਪੂਰੇ ਦਲਿਤ ਭਾਈਚਾਰੇ ਵਿਚ ਰੋਸ ਦੀ ਲਹਿਰ ਹੈ।

ਉਨ੍ਹਾਂ ਕਿਹਾ ਕਿ ਅਸੀਂ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦੇ ਹਾਂ ਕਿ ਇਹੋ ਜਿਹੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਜਾਵੇ ਉਸ ਉਪਰ ਬਣਦੀ ਕਾਰਵਾਈ ਕੀਤੀ ਜਾਵੇ।ਅਤੇ ਇਸ ਮੁੱਦੇ ਵੱਲ ਜਲਦੀ ਧਿਆਨ ਦਿੱਤਾ ਜਾਵੇ, ਅਗਰ ਉਸ ਉਪਰ ਕਾਰਵਾਈ ਨਹੀਂ ਕੀਤੀ ਗਈ ਤਾਂ ਪੂਰਾ ਦਲਿਤ ਸਮਾਜ ਸੜਕਾਂ ਉਪਰ ਉਤਰਨ ਲਈ ਮਜਬੂਰ ਹੋਵੇਗਾ ਅਤੇ ਇਨਸਾਫ ਨਾ ਮਿਲਣ ਤੱਕ ਸੰਗਰਸ਼ ਕਰੇਗਾ। ਇਸ ਮੌਕੇ
ਪ੍ਰਧਾਨ ਵਿਨੋਦ ਵਾਲਮੀਕਿਨ,ਸ਼ੈਂਕੀ ਕਲਿਆਣ, ਸਨੀ ਕਲਿਆਣ, ਗੌਰਵ ਸੱਭਰਵਾਲ,ਸੁਭਮ ਸਹੋਤਾ,ਰੋਹਿਤ ਸਿੱਧੂ,ਰਾਜੇਸ਼ ਕਲਿਆਣ ,ਅਭੀ ਸੱਭਰਵਾਲ, ਅਤੇ ਹੋਰ ਨੌਜਵਾਨ ਸਾਥੀ ਮੌਜੂਦ ਸਨ।

error: copy content is like crime its probhihated