Prime Punjab Times

Latest news
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਕਾਲਜ ਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਵਜ਼ੀਫੇ ਵੰਡੇ ਗਏ DAV ਪਬਲਿਕ ਸਕੂਲ ਦੇ ਬੈਡਮਿੰਟਨ ਖਿਡਾਰੀਆਂ ਦੀ ਸ਼ਾਨਦਾਰ ਪ੍ਰਾਪਤੀ ਸੇਵਾ ਮੁਕਤੀ ਤੇ ਵਿਸ਼ੇਸ਼ - ਲੈਕਚਰਾਰ ਯੁੱਧਵੀਰ ਸਿੰਘ ਚੋਰਾਂ ਨੇ ਤਹਿਸੀਲ ਕੰਪਲੈਕਸ ਦਸੂਹਾ ਦੇ ਫਰਦ ਕੇਂਦਰ ਨੂੰ ਬਣਾਇਆ ਨਿਸ਼ਾਨਾ पुलिस ने ऑपरेशन प्रहार 4.0 के तहत 102 आरोपियों को किया गिरफ्तार अर्बन एस्टेट पुलिस चौकी पर हुए ग्रेनेड हमले का 48 घंटे में पर्दाफाश, दो नाबालिग आरोपी गिरफ्तार, तीसर... ਖ਼ਾਲਸਾ ਕਾਲਜ ਵਿਖੇ ਮੀਰੀ ਪੀਰੀ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਆਯੋਜਿਤ, 31 ਯੂਨਿਟ ਖੂਨ... DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਐਥਲੈਟਿਕਸ ਮੁਕਾਬਲਿਆਂ 'ਚ ਲਹਿਰਾਇਆ ਜਿੱਤ ਦਾ ਪਰਚਮ ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ, ਸ਼ੰਜੀਵ ਮਨਹਾਸ ਜਿਲਾ ਹੁਸ਼ਿਆਰਪੁਰ (ਦਿਹਾਤੀ) ਪ੍ਰਧਾਨ ਨਿਯੁ... ਅਰਬਨ ਸਟੇਟ ਪੁਲਿਸ ਚੌਂਕੀ ਵਿਖੇ ਕਥਿਤ ਧਮਾਕੇ ਨੇ ਪੰਜਾਬ ਦੀ ਕਾਨੂੰਨ-ਵਿਵਸਥਾ 'ਤੇ ਖੜ੍ਹੇ ਕੀਤੇ ਗੰਭੀਰ ਸਵਾਲ: ਹਰਸਿਮਰਨ ਸ...
ADVERTISEMENT
You are currently viewing ਕਰਮਚਾਰੀ ਦਲ ਸ਼ਹਿਰੀ ਮੰਡਲ ਅਤੇ ਦਿਹਾਤੀ ਮੰਡਲ ਬਟਾਲਾ ਦਾ ਵਫ਼ਦ ਆਪਣੀਆਂ ਮੰਗਾਂ ਦੀ ਪੂਰਤੀ ਲਈ ਵਿਧਾਇਕ ਸ਼ੈਰੀ ਕਲਸੀ ਨਾਲ ਕੀਤੀ ਮੁਲਾਕਾਤ ਅਤੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਕੀਤਾ ਸਨਮਾਨਿਤ

ਕਰਮਚਾਰੀ ਦਲ ਸ਼ਹਿਰੀ ਮੰਡਲ ਅਤੇ ਦਿਹਾਤੀ ਮੰਡਲ ਬਟਾਲਾ ਦਾ ਵਫ਼ਦ ਆਪਣੀਆਂ ਮੰਗਾਂ ਦੀ ਪੂਰਤੀ ਲਈ ਵਿਧਾਇਕ ਸ਼ੈਰੀ ਕਲਸੀ ਨਾਲ ਕੀਤੀ ਮੁਲਾਕਾਤ ਅਤੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਕੀਤਾ ਸਨਮਾਨਿਤ

ਕਰਮਚਾਰੀ ਦਲ ਸ਼ਹਿਰੀ ਮੰਡਲ ਅਤੇ ਦਿਹਾਤੀ ਮੰਡਲ ਬਟਾਲਾ ਦਾ ਵਫ਼ਦ ਆਪਣੀਆਂ ਮੰਗਾਂ ਦੀ ਪੂਰਤੀ ਲਈ ਵਿਧਾਇਕ ਸ਼ੈਰੀ ਕਲਸੀ ਨਾਲ ਕੀਤੀ ਮੁਲਾਕਾਤ ਅਤੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਕੀਤਾ ਸਨਮਾਨਿਤ

ਬਟਾਲਾ 12 ਜੂਨ (ਅਵਿਨਾਸ਼ ਸ਼ਰਮਾ ) ਅੱਜ ਕਰਮਚਾਰੀ ਦਲ ਸ਼ਹਿਰੀ ਮੰਡਲ ਬਟਾਲਾ ਅਤੇ ਸਬ ਅਰਬਨ ਮੰਡਲ ਬਟਾਲਾ ਦਾ ਵਫ਼ਦ ਸ੍ਰੀ ਸ਼ੈਰੀ ਕਲਸੀ ਐੱਮ ਐੱਲ ਏ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਬੰਧ ਵਿੱਚ ਮਿਲਿਆ ਅਤੇ ਮੁਲਾਜ਼ਮ ਮਸਲਿਆਂ ਬਾਰੇ ਉਨ੍ਹਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ । ਐੱਮ ਐੱਲ ਏ ਸਾਹਿਬ ਨੇ ਮੁਲਾਜ਼ਮ ਮਸਲਿਆਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਜਥੇਬੰਦੀ ਨੂੰ ਯਕੀਨ ਦਿਵਾਇਆ ਕਿ ਉਹ ਇਹ ਮਸਲੇ ਮਾਣਯੋਗ ਬਿਜਲੀ ਮੰਤਰੀ ਅਤੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਜੀ ਦੇ ਧਿਆਨ ਵਿੱਚ ਲਿਆਉਣਗੇ ਅਤੇ ਉਨ੍ਹਾਂ ਦਾ ਹੱਲ ਕਰਵਾਇਆ ਜਾਵੇਗਾ ,ਉਨ੍ਹਾਂ ਕਿਹਾ ਕੇ ਪਿਛਲੇ ਸਮੇਂ ਮੁਲਾਜ਼ਮਾਂ ਨੇ ਆਮ ਆਦਮੀ ਪਾਰਟੀ ਦਾ ਸਾਥ ਦਿੱਤਾ ਹੈ ਅਤੇ ਹੁਣ ਸਰਕਾਰ ਬਣਨ ਤੇ ਮੁਲਾਜ਼ਮਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ । ਵਫ਼ਦ ਨੇ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਪਿਆਰ ਸਹਿਤ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਗਿਆ । ਜਿਸ ਨੂੰ ਉਨ੍ਹਾਂ ਨੇ ਪਿਆਰ ਸਹਿਤ ਕਬੂਲ ਕੀਤਾ ਇੱਥੇ ਦੱਸਿਆ ਜਾਂਦਾ ਹੈ ਕਿ ਪਿਛਲੇ ਦਿਨੀਂ ਕਰਮਚਾਰੀ ਦਲ ਦਾ ਇਕ ਵਫ਼ਦ ਸੂਬਾ ਪ੍ਰਧਾਨ ਸ੍ਰੀ ਰਵੇਲ ਸਿੰਘ ਸਹਾਏਪੁਰ ਜੀ ਦੀ ਅਗਵਾਈ ਵਿਚ ਮਾਣਯੋਗ ਬਿਜਲੀ ਮੰਤਰੀ ਸ੍ਰੀ ਹਰਚਰਨ ਸਿੰਘ ਈ ਟੀ ਓ ਜੀ ਨੂੰ ਮਿਲਿਆ , ਇਸ ਵਫ਼ਦ ਵਿੱਚ ਦਿਲਬਾਗ ਸਿੰਘ ਬੁੱਟਰ ਬਾਰਡਰ ਜ਼ੋਨ ਸਕੱਤਰ ਕਰਮਚਾਰੀ ਦਲ, ਹਰਜੀਤ ਸਿੰਘ ਟਰਪਈ ਪ੍ਰਧਾਨ ਸਬ ਅਰਬਨ ਡਵੀਜ਼ਨ ਬਟਾਲਾ, ਹੀਰਾ ਲਾਲ ਪ੍ਰਧਾਨ ਸਿਟੀ ਬਟਾਲਾ, ਅਰਜਨ ਸਿੰਘ ਸੀਨੀਅਰ ਮੀਤ ਪ੍ਰਧਾਨ ਸਰਕਲ ਗੁਰਦਾਸਪੁਰ , ਸੁਰਜੀਤ ਸਿੰਘ ਅਮਰਗੜ੍ਹ ਸਕੱਤਰ ਸ਼ਹਿਰੀ ਮੰਡਲ ਬਟਾਲਾ , ਰਵਿੰਦਰ ਕੁਮਾਰ ਪ੍ਰੈੱਸ ਸਕੱਤਰ ਸ਼ਹਿਰੀ ਮੰਡਲ ਬਟਾਲਾ ,ਸਰਬਜੀਤ ਸਿੰਘ ਆਰ ਏ ਪੰਜਗਰਾਈਆਂ ,ਜਸਬੀਰ ਸਿੰਘ ਖ਼ਾਲਸਾ ,ਕੰਵਲਜੀਤ ਸਿੰਘ ਕਲੇਰ, ਸਰਬਜੀਤ ਸਿੰਘ ਆਲੋਵਾਲ ਪ੍ਰਧਾਨ ਉੱਤਰੀ ਸਬ ਡਿਵੀਜ਼ਨ ਬਟਾਲਾ, ਜਸਪਾਲ ਸਿੰਘ ਪੀ ਏ ਐਮ ਐਲ ਏ, ਵਾਸਦੇਵ ਸ਼ਰਮਾ ਪੀ ਏ ਐੱਮ ਐੱਲ ਏ , ਸ਼ਹਿਰੀ ਮੰਡਲ ਬਟਾਲਾ ਹਾਜ਼ਰ ਹੋਏ ।

error: copy content is like crime its probhihated