Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕਾਰ ਸਵਾਰ ਵਿਅਕਤੀ 1 ਕਿਲੋ 500 ਗ੍ਰਾਮ ਡੋਡੇ (ਚੂਰਾ ਪੋਸਤ) ਸਮੇਤ ਪੁਲਿਸ ਅੜਿੱਕੇ 

ਕਾਰ ਸਵਾਰ ਵਿਅਕਤੀ 1 ਕਿਲੋ 500 ਗ੍ਰਾਮ ਡੋਡੇ (ਚੂਰਾ ਪੋਸਤ) ਸਮੇਤ ਪੁਲਿਸ ਅੜਿੱਕੇ 

ਕਾਰ ਸਵਾਰ ਵਿਅਕਤੀ 1 ਕਿਲੋ 500 ਗ੍ਰਾਮ ਡੋਡੇ (ਚੂਰਾ ਪੋਸਤ) ਸਮੇਤ ਪੁਲਿਸ ਅੜਿੱਕੇ 

ਗੜ੍ਹਸ਼ੰਕਰ 14 ਜੂਨ (ਬਿਊਰੋ) : ਸਥਾਨਕ ਪੁਲਿਸ ਨੇ ਇੱਕ ਕਾਰ ਸਵਾਰ ਵਿਅਕਤੀ ਨੂੰ 1 ਕਿਲੋ 500 ਗ੍ਰਾਮ ਡੋਡੇ (ਚੂਰਾ ਪੋਸਤ) ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ ।

ਪੁਲਿਸ ਐਫ ਆਈ ਆਰ ਮੁਤਾਬਿਕ ਏ.ਐਸ.ਆਈ ਕੋਸ਼ਲ ਚੰਦਰ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਦੇ ਸਬੰਧ ਵਿੱਚ ਗੜਸ਼ੰਕਰ ਤੋ ਨੰਗਲ ਰੋਡ ਗੜਸ਼ੰਕਰ ਵੱਲ ਜਾ ਰਹੇ ਸੀ ਜਦੋ ਪੁਲਿਸ ਪਾਰਟੀ ਭੰਮੀਆ ਮੋੜ ਗੜਸ਼ੰਕਰ ਪੁੱਜੀ ਤਾ ਸਾਹਮਣੇ ਤੋ ਇੱਕ ਕਾਰ ਨੰਬਰੀ ਪੀ,ਬੀ,07,ਬੀ ਜੇ,1436 ਮਾਰਕਾ ਈੳਨ ਆਉਦੀ ਦਿਖਾਈ ਦਿੱਤੀ। ਜਿਸਨੂੰ ਮਨ ਏ,ਐਸ,ਆਈ ਨੇ ਟਾਰਚ ਦਾ ਇਸ਼ਾਰਾ ਦੇ ਕੇ ਰੋਕਿਆ ਜਿਸਨੇ ਗੱਡੀ ਨੂੰ ਪਿੱਛੇ ਨੂੰ ਮੋੜਨ ਦੀ ਕੋਸ਼ਿਸ਼ ਕੀਤੀ ਤਾਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ  ਕਾਬੂ ਕਰਕੇ ਕਾਰ ਦੀ ਤਲਾਸ਼ੀ ਕਰਨ ਤੇ ਡਰਾਇਵਰ ਸੀਟ ਦੇ ਥੱਲੇ ਤੋ ਮੋਮੀ ਲਿਫਾਫਾ ਪਲਾਸਟਿਕ ਵਿੱਚੋ ਡੋਡੇ ਚੂਰਾ ਪੋਸਤ ਬ੍ਰਾਮਦ ਹੋਏ। ਜਿਸਦਾ ਕੰਪਿਊਟਰ ਕੰਢੇ ਨਾਲ ਵਜਨ ਕਰਨ ਤੇ 1 ਕਿੱਲੋ 500 ਗ੍ਰਾਮ ਹੋਏ। ਜਿਸ ਪਾਸ ਕੋਈ ਡਾਕਟਰੀ ਚਿੱਟ ਜਾ ਲਾਇਸੈਂਸ ਪੇਸ਼ ਨਹੀਂ ਕਰ ਸਕਿਆ। ਜਿਸਤੇ ਮੁਕੱਦਮਾ ਦਰਜ ਕੀਤਾ ਗਿਆ।