Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਦੇਵੀ ਮੰਦਿਰ ਮੱਲੇਵਾਲ ਦੇ ਸੇਵਾਦਾਰਾਂ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ 

ਦੇਵੀ ਮੰਦਿਰ ਮੱਲੇਵਾਲ ਦੇ ਸੇਵਾਦਾਰਾਂ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ 

ਦੇਵੀ ਮੰਦਿਰ ਮੱਲੇਵਾਲ ਦੇ ਸੇਵਾਦਾਰਾਂ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ 

ਗੜ੍ਹਦੀਵਾਲਾ 14 ਜੂਨ (ਚੌਧਰੀ) : ਭਖਦੀ ਗਰਮੀ ਦੇ ਚਲਦਿਆਂ ਦੇਵੀ ਮੰਦਿਰ  ਪਿੰਡ ਮੱਲੇਵਾਲ ਦੇ ਸੇਵਾਦਾਰਾਂ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ।ਇਸ ਮੌਕੇ ਸਭ ਤੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ।ਉਸ ਉਪਰੰਤ ਰਾਹਗੀਰਾਂ ਨੂੰ ਠੰਡੇ ਮਿੱਠੇ ਜਲ ਦੀ ਛਬੀਲ ਵਰਤਾਈ ਗਈ। ਇਸ ਮੌਕੇ ਮਾਸਟਰ ਪ੍ਰਮਾਨੰਦ, ਗੁਰਜਿੰਦਰ ਸਿੰਘ, ਸੁਖਦੇਵ ਸਿੰਘ, ਕਰਮ ਚੰਦ, ਸੰਗਤ ਭਾਨ, ਮਾਨ ਰਾਜਾ, ਸ਼ੁਭ, ਸੰਜੂ, ਸੋਨੂੰ, ਮਿੰਦੀ, ਬਿੰਦਰ, ਪ੍ਰੀਤ ਕੁਮਾਰ, ਜਸ਼ਨ ਕੁਮਾਰ, ਪੰਕਜ ਕੁਮਾਰ, ਗੋਪੀ, ਸੰਨੀ, ਨੰਨੂ, ਕਬੀਰ ਸਿੰਘ, ਵਰੁਣ ਕੁਮਾਰ, ਹਰਮਨ ਸਿੰਘ ਸਮੇਤ ਹੋਰ ਸੇਵਾਦਾਰ ਹਾਜਰ ਸਨ।

PRIME PUNJAB TIMES fACEBOOK PAGE LOGIN KARO

error: copy content is like crime its probhihated