Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਗੋਲਡ ਮੈਡਲਿਸਟ ਆਂਚਲ ਸ਼ਰਮਾ ਦਾ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਸਨਮਾਨ 

ਗੋਲਡ ਮੈਡਲਿਸਟ ਆਂਚਲ ਸ਼ਰਮਾ ਦਾ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਸਨਮਾਨ 

ਗੋਲਡ ਮੈਡਲਿਸਟ ਆਂਚਲ ਸ਼ਰਮਾ ਦਾ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਸਨਮਾਨ 

ਗੜ੍ਹਦੀਵਾਲਾ 14 ਜੂਨ (ਚੌਧਰੀ) : 11 ਤੋ 12 ਜੂਨ ਰਾਜਸਥਾਨ ਚੈਂਪਿਅਨਸ਼ਿਪ ਨੈਸ਼ਨਲ ਤਾਈਕਵਾਂਡੋ 2022  ਵਿਚ  ਕ੍ਰਿਸ਼ਨਾ ਅਕੈਡਮੀ ਗੜ੍ਹਦੀਵਾਲਾ ਦੀ ਖਿਡਾਰਨ ਆਂਚਲ ਸ਼ਰਮਾ ਪੁੱਤਰੀ ਅਸ਼ੀਸ਼ ਕੁਮਾਰ ਵਾਸੀ ਗੜ੍ਹਦੀਵਾਲਾ ਨੇ ਗੋਲਡ ਮੈਡਲ ਪ੍ਰਾਪਤ ਕੀਤਾ ਹੈ।ਗੋਲਡ ਮੈਡਲਿਸਟ ਖਿਡਾਰਨ ਦਾ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਸਨਮਾਨ ਕਰਕੇ ਹੌਸਲਾ ਅਫਜਾਈ ਕਰਦੇ ਹੋਏ ਹੋਰ ਮੇਹਨਤ ਕਰਨ ਲਈ ਪ੍ਰੇਰਿਤ ਕੀਤਾ।ਖਿਡਾਰਨ ਦੀ ਇਸ ਪ੍ਰਾਪਤੀ ਤੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਖਿਡਾਰਨ ਆਂਚਲ ਸ਼ਰਮਾ,ਕੋਚ ਵਿਸ਼ਾਲ ਸ਼ਰਮਾ ਅਤੇ ਮਾਤਾ ਪਿਤਾ ਨੂੰ ਵਧਾਈ ਦਿੱਤੀ। ਇਸ ਮੌਕੇ ਜਿਲਾ ਯੂਥ ਮੀਤ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ, ਐਤਵਾਰ ਸਿੰਘ, ਕੋਚ ਵਿਸ਼ਾਲ ਸ਼ਰਮਾ, ਸਾਬਕਾ ਕੌਂਸਲਰ ਰਾਜੂ ਗੁਪਤਾ,ਜੈ ਪਾਲ ਸ਼ਰਮਾ ਸਰਪੰਚ ਬਾਹਟੀਵਾਲ,ਰਾਮ ਲਾਲ ਜੇ.ਈ ਅਤੇ ਪਿਤਾ ਅਸ਼ੀਸ਼ ਕੁਮਾਰ ਹਾਜਰ ਸਨ।