Prime Punjab Times

Latest news
*ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ
ADVERTISEMENT
You are currently viewing ਮਿਰਜਾਪੁਰ ਸਕੂਲ ਵਿਖੇ 15 ਰੋਜਾ ਸਪੋਰਟਸ ਸਮਰ ਕੈਂਪ ਸਮਾਪਤ

ਮਿਰਜਾਪੁਰ ਸਕੂਲ ਵਿਖੇ 15 ਰੋਜਾ ਸਪੋਰਟਸ ਸਮਰ ਕੈਂਪ ਸਮਾਪਤ

ਮਿਰਜਾਪੁਰ ਸਕੂਲ ਵਿਖੇ 15 ਰੋਜਾ ਸਪੋਰਟਸ ਸਮਰ ਕੈਂਪ ਸਮਾਪਤ
ਗੜ੍ਹਦੀਵਾਲਾ 15 ਜੂਨ (ਚੌਧਰੀ) : ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਅਤੇ ਜਿਲਾ ਸਿੱਖਿਆ ਅਫਸਰ ਸ ਗੁਰਸ਼ਰਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰੀ ਹਾਈ ਸਕੂਲ ਮਿਰਜਾਪੁਰ ਵਿਖੇ ਮੁੱਖ ਅਧਿਆਪਕ ਲਖਵੀਰ ਸਿੰਘ ਦੀ ਯੋਗ ਅਗਵਾਈ ਹੇਠ ਸਰੀਰਿਕ ਸਿੱਖਿਆ ਅਧਿਆਪਕ ਹਰਜਿੰਦਰ ਸਿੰਘ ਦੀ ਦੇਖ ਰੇਖ ਹੇਠ 15 ਰੋਜਾ ਸਪੋਰਟਸ ਸਮਰ ਕੈਂਪ ਸਮਾਪਤ ਹੋ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਮੁੱਖ ਅਧਿਆਪਕ ਲਖਵੀਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਦਾ ਅਸਲ ਮਕਸਦ ਬੱਚਿਆਂ ਦੇ ਸਰੀਰਕ, ਮਾਨਸਿਕ ਅਤੇ ਰੋਪਿਕ ਵਿਕਾਸ ਦੇ ਨਾਲ-ਨਾਲ ਬੱਚਿਆਂ ਦਾ ਸਰਬਪੱਖੀ ਵਿਕਾਸ ਕਰਨਾ ਹੈ ਤਾਂ ਜੋ ਬੱਚੇ ਅਨੁਸ਼ਾਸਨ ਵਿਚ ਰਹਿ ਕੇ ਵੱਡਿਆਂ ਦਾ ਸਤਿਕਾਰ ਕਰਨਾ ਸਿੱਖਣ। ਇਸ ਮੌਕੇ ਤੇ ਸਾਬਕਾ ਸਰਪੰਚ ਨੀਰਜ ਕੁਮਾਰ, ਵਲੋਂ ਬੱਚਿਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ। ਇਸ ਮੌਕੇ ਤੇ ਸਰਬਜੀਤ ਸਿੰਘ, ਮਦਨ ਲਾਲ ਮੌਕੇ ਤੇ ਹਾਜਰ ਸਨ।