Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਭਾਰੀ ਮਾਤਰਾ ਵਿੱਚ ਨਸ਼ੀਲੀ ਗੋਲੀਆਂ ਸਮੇਤ ਇਕ ਕਾਬੂ

ਭਾਰੀ ਮਾਤਰਾ ਵਿੱਚ ਨਸ਼ੀਲੀ ਗੋਲੀਆਂ ਸਮੇਤ ਇਕ ਕਾਬੂ

ਭਾਰੀ ਮਾਤਰਾ ਵਿੱਚ ਨਸ਼ੀਲੀ ਗੋਲੀਆਂ ਸਮੇਤ ਇਕ ਕਾਬੂ

ਨਵਾਂਸ਼ਹਿਰ 15 ਜੂਨ (ਜਤਿੰਦਰਪਾਲ ਸਿੰਘ ਕਲੇਰ )– ਥਾਣਾ ਬਲਾਚੌਰ ਪੁਲਿਸ ਨੇ ਗਸ਼ਤ ਦੇ ਦੌਰਾਨ ਇਕ ਵਿਆਕਤੀ ਨੂੰ ਕਾਬ ਕਰਕੇ ਉਸਦੇ ਕੋਲੋ ਭਾਰੀ ਮਾਤਰਾ ਵਿੱਚ ਬਿਨਾ ਮਾਰਕਾ ਦੇ ਨਸ਼ੀਲੀ ਗੋਲੀਆ ਬਰਾਮਦ ਕੀਤੀਆ | ਪੁਲਿਸ ਨੇ ਕਥਿਤ ਆਰੋਪੀ ਦੇ ਖਿਲਾਫ ਐਨਡੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ |

ਮਾਮਲੇ ਦੇ ਜਾਂਚ ਅਧਿਕਾਰੀ ਏਐਸਆਈ ਹੰਸ ਰਾਜ ਨੇ ਦੱਸਿਆ ਕਿ ਉਨਾ ਦੀ ਅਗੁਵਾਈ ਵਿੱਚ ਪੁਲਿਸ ਪਾਰਟੀ ਮਹਿਦਪੁਰ ਪੁਲੀ ਤੇ ਮੌਜੂਦ ਸੀ ਕਿ ਇਸੇ ਦੌਰਾਨ ਪਿੰਡ ਮਜਾਰੀ ਸਾਈਡ ਤੋ ਪੈਦਲ ਆਉਦਾ ਵਿਆਕਤੀ ਪੁਲਿਸ ਪਾਰਟੀ ਨੂੰ ਦੇਖਕੇ ਪਿੱਛੇ ਨੂੰ ਚੱਲਣ ਲੱਗਿਆ ਤਾਂ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਵਿਆਕਤੀ ਨੂੰ ਕਾਬੂ ਕਰਕੇ ਜਦੋ ਉਸਦੀ ਤਲਾਸ਼ੀ ਲਈ ਤਾਂ ਉਸਦੇ ਕੋਲੋ 100 ਨਸ਼ੀਲੀ ਗੋਲੀਆ ਬਿਨਾ ਮਾਰਕਾ ਦੇ ਬਰਾਮਦ ਹੋਈ | ਉਨਾ ਦੱਸਿਆ ਕਿ ਕਾਬੂ ਕੀਤੇ ਕਥਿਤ ਆਰੋਪੀ ਦੀ ਪਹਿਚਾਣ ਸਤਵੰਤ ਸਿੰਘ ਦੇ ਰੂਪ ਵਿੱਚ ਹੋਈ |