Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing UPDATED.. ਗੜ੍ਹਦੀਵਾਲਾ : ਰੇਤਾ ਨਾਲ ਭਰੀ ਟਰਾਲੀ ਟ੍ਰੈਕਟਰ ਸਮੇਤ ਇੱਕ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ

UPDATED.. ਗੜ੍ਹਦੀਵਾਲਾ : ਰੇਤਾ ਨਾਲ ਭਰੀ ਟਰਾਲੀ ਟ੍ਰੈਕਟਰ ਸਮੇਤ ਇੱਕ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ

ਰੇਤਾ ਨਾਲ ਭਰੀ ਟਰਾਲੀ ਟ੍ਰੈਕਟਰ ਸਮੇਤ ਇੱਕ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ 

ਗੜ੍ਹਦੀਵਾਲਾ 18 ਜੂਨ (ਚੌਧਰੀ) : ਸਥਾਨਕ ਪੁਲਿਸ ਨੇ ਨਜਾਇਜ਼ ਮਾਇਨਿੰਗ ਕਰਦਿਆਂ ਇੱਕ ਵਿਅਕਤੀ ਨੂੰ ਟ੍ਰੈਕਟਰ ਟਰਾਲੀ ਰੇਤਾ ਨਾਲ ਭਰੀ ਸਮੇਤ ਕਾਬੂ ਕੀਤਾ ਹੈ।

ਥਾਣਾ ਗੜਦੀਵਾਲਾ ਵਿਚ ਦਰਜ ਐਫ ਆਈ ਆਰ ਮੁਤਾਬਕ ਸਰਬਜੀਤ ਕੁਮਾਰ ਜੇਈ – ਕਮ – ਮਾਇਨਿੰਗ ਇੰਸਪੈਕਟਰ ਹੁਸ਼ਿਆਰਪੁਰ ਅੱਜ ਮਿਤੀ 17-06 2022 ਨੂੰ ਨਿਮਨ ਹਸਤਾਖਤ ਸਮੇਤ ਪੁਲਿਸ ਗੜਦੀਵਾਲਾ ਪਾਰਟੀ ਨੂੰ ਨਾਲ ਲੈ ਕੇ ਪਿੰਡ ਅਰਗੋਵਾਲ ਨੇੜੇ ਟੋਲ ਪਲਾਜਾ ਵਿਖੇ ਟਰੈਕਟਰ ਟਰਾਲੀ ਰੇਤਾਂ ਨਾਲ ਭਰੀ ਹੋਈ ਕਾਬੂ ਕੀਤੀ ਗਈ ਹੈ ਜਿਸਦੇ ਚਾਲਕ ਨੇ ਆਪਣਾ ਨਾਮ ਭੋਲੂਦੀਨ ਪੁੱਤਰ ਬਰਕਤ ਅਲੀ ਵਾਸੀ ਪਿੰਡ ਅਰਗੋਵਾਲ ਥਾਣਾ ਗੜਦੀਵਾਲਾ ਦੱਸਿਆ। ਜਿਸਤੇ ਪੁਲਸ ਨੇ ਮੁਲਜ਼ਮ ਭੋਲੂਦੀਨ ਖਿਲਾਫ ਧਾਰਾ 21(1) ਮਾਈਨਿੰਗ ਮਿਨਰਲ ਐਕਟ 1957 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।