Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਜਰਨਲਿਸਟ ਐਸੋਸੀਏਸ਼ਨ ਦੇ ਬਟਾਲਾ ਸੈਕਟਰੀ ਵਲੋਂ ਪੀਰ ਬਾਬੇ ਦਾ ਲੰਗਰ ਭੰਡਾਰਾ ਕਰਵਾਇਆ

ਜਰਨਲਿਸਟ ਐਸੋਸੀਏਸ਼ਨ ਦੇ ਬਟਾਲਾ ਸੈਕਟਰੀ ਵਲੋਂ ਪੀਰ ਬਾਬੇ ਦਾ ਲੰਗਰ ਭੰਡਾਰਾ ਕਰਵਾਇਆ

ਜਰਨਲਿਸਟ ਐਸੋਸੀਏਸ਼ਨ ਦੇ ਬਟਾਲਾ ਸੈਕਟਰੀ ਵਲੋ ਪੀਰ ਬਾਬੇ ਦਾ ਲੰਗਰ ਭੰਡਾਰਾ ਕਰਵਾਇਆ

ਹਾਜ਼ਰੀ ਲਗਵਾਉਣ ਵਾਲੀ ਸਾਰੀ ਸੰਗਤ ਦਾ ਧੰਨਵਾਦੀ ਹਾਂ……..ਅਰੁਣ ਸੇਖੜੀ

ਬਟਾਲਾ (ਅਵਿਨਾਸ਼ ਸ਼ਰਮਾ ) ਜਰਨਲਿਸਟ ਐਸੋਸੀਏਸ਼ਨ ਰਜਿ ਪੰਜਾਬ ਦੇ ਬਟਾਲਾ ਸੈਕਟਰੀ ਅਰੁਣ ਸੇਖੜੀ ਵੱਲੋਂ ਟਿੱਬਾ ਬਾਜ਼ਾਰ ਨੇੜੇ ਆਪਣੇ ਦਫਤਰ ਵਿਖੇ ਪੀਰ ਬਾਬੇ ਦਾ ਭੰਡਾਰਾ ਕਰਵਾਇਆ ਗਿਆ। ਇਸ ਮੌਕੇ ਤੇ ਜਰਨਲਿਸਟ ਐਸੋਸੀਏਸ਼ਨ ਰਜਿ ਪੰਜਾਬ ਦੇ ਸੂਬਾ ਪ੍ਰਧਾਨ ਜੋਗਿੰਦਰ ਅੰਗੂਰਾਲਾ ਨੇ ਵਿਸੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਤੇ ਜਿੱਥੇ ਸੇਖੜੀ ਪਰਿਵਾਰ ਵਲੋ ਅਟੁੱਟ ਲੰਗਰ ਵਰਤਾਇਆ ਗਿਆ ਉੱਥੇ ਹੀ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ।ਅੰਤ ਵਿਚ ਬਟਾਲਾ ਸੈਕਟਰੀ ਅਰੁਣ ਸੇਖੜੀ ਵਲੋ ਹਾਜ਼ਰੀ ਭਰਨ ਵਾਲੀ ਸਾਰੇ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਆਜ਼ਾਦ ਸ਼ਰਮਾ , ਜਿਲਾ ਪੀ ਆਰ ਓ ਈਸ਼ੂ ਰਾਂਚਲ, ਸੀਨੀਅਰ ਪਤਰਕਾਰ ਸੈਂਡੀ ਗਿੱਲ , ਯੋਗੇਸ਼ ਯੋਗੀ , ਕੈਸ਼ੀਅਰ ਲਵਲੀ ਕੁਮਾਰ , ਵਿਕਾਸ ਅੱਗਰਵਾਲ , ਜਯੋਤੀ ਚੌਧਰੀ ,ਬਲਦੇਵ ਖਾਲਸਾ , ਅਸ਼ੋਕ ਜਰੇਵਲ , ਜਸਬੀਰ ਬਬਲੂ,ਲਵਲੂ ਆਦਿ ਹਾਜ਼ਿਰ ਸਨ।

error: copy content is like crime its probhihated