Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਇੰਸਪੈਕਟਰ ਗੁਰਮੱਖ ਸਿੰਘ ਨੇ ਥਾਣਾ ਕਾਠਗੜ੍ਹ ਦਾ ਅਹੁਦਾ ਸੰਭਾਲਿਆ

ਇੰਸਪੈਕਟਰ ਗੁਰਮੱਖ ਸਿੰਘ ਨੇ ਥਾਣਾ ਕਾਠਗੜ੍ਹ ਦਾ ਅਹੁਦਾ ਸੰਭਾਲਿਆ

ਇੰਸਪੈਕਟਰ ਗੁਰਮੱਖ ਸਿੰਘ ਨੇ ਥਾਣਾ ਕਾਠਗੜ੍ਹ ਦਾ ਅਹੁਦਾ ਸੰਭਾਲਿਆ

ਕਾਠਗੜ੍ਹ (ਜਤਿੰਦਰ ਪਾਲ ਸਿੰਘ ਕਲੇਰ ) ਥਾਣਾ ਕਾਠਗੜ੍ਹ ਦੇ ਇੰਸਪੈਕਟਰ ਹਰਕੀਰਤ ਸਿੰਘ ਦੀ ਬਦਲੀ ਹੌਣ ਉਪਰੰਤ ਉਨ੍ਹਾਂ ਦੀ ਜਗ੍ਹਾ ਨਵੇ ਆਏ ਇੰਸਪੈਕਟਰ ਗੁਰਮੱਖ ਸਿੰਘ ਨੇ ਆਪਣਾ ਅਹੁਦਾ ਸੰਭਾਲਿਆ ਅਤੇ ਪੱਤਰਕਾਰ ਮਿਲਣੀ ਸਮੇ ਊਨਾ ਨੇ ਇਲਾਕੇ ਦੇ ਲੋਕਾਂ ਦਾ ਸਹਿਯੋਗ ਮੰਗਿਆ ਇਸ ਮੌਕੇ ਕਿਹਾ ਕੇ ਕਾਠਗੜ੍ਹ ਥਾਣੇ ਅਧੀਨ ਆਉਂਦੇ ਸਮੁੱਚੇ ਇਲਾਕੇ ਵਿੱਚ ਅਮਨ ਕਾਨੂੰਨ ਕਾਇਮ ਰੱਖਿਆ ਜਾਵੇਗਾ ਅਤੇ ਸਮਾਜ ਵਿਰੋਧੀ ‘ਅਨਸਰਾਂ’ ਨਸਾ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ਉਹਨਾਂ ਕਿਹਾ ਕਿ ਪੁਲਸ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ ਜੇ ਕਰ ਇਲਾਕੇ ਦੇ ਲੋਕਾਂ ਨੂੰ ਕਿਸੇ ਵੀ ਗੱਲ ਦੀ ਤਕਲੀਫ ਹੁੰਦੀ ਹੈ ਤਾ ਬਿਨਾਂ ਝਿਜਕ ਥਾਣੇ ਵਿੱਚ ਆ ਕੇ ਸੱਚੀ ਰਿਪੋਰਟ ਦਰਜ ਕਰਵਾ ਸਕਦੇ ਹਨ ਉਹਨਾਂ ਗੁੰਡੇ ਅਨਸਰਾਂ ਅਤੇ ਮਨ ਚੱਲੇ ਨੌਜਵਾਨਾਂ ਨੂੰ ਚਿਤਾਵਨੀ ਦਿੱਤੀ ਕੇ ਜੇ ਕਰ ਉਹ ਆਪਣੀਆਂ ਆਦਤਾਂ ਤੌ ਨਾ ਸੁੱਧਦੇ ਉਨ੍ਹਾਂ ਵਿਰੁੱਧ ਤੁਰੰਤ ਸਖਤ ਕਾਰਵਾਈ ਕੀਤੀ ਜਾਵੇਗੀ ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਆਪਣੇ ਛੋਟੇ ਬੱਚਿਆਂ ਨੂੰ ਮੌਟਰਸਾਈਕਲ ਅਤੇ ਸਕੂਟਰ ਨਾ ਦੇਣ ਅਤੇ ਹਮੇਸ਼ਾ ਹੀ ਹੈਲਮੇਟ ਪਾ ਕੇ ਹੀ ਜਾਣ ਤਾ ਕਿ ਹਾਦਸਿਆਂ ਵਿੱਚ ਕਮੀ ਹੌ ਸਕੇ ਜਿਕਰਯੋਗ ਹੈ ਕਿ ਇੰਸਪੈਕਟਰ ਗੁਰਮੱਖ ਸਿੰਘ ਥਾਣਾ ਕਾਠਗੜ੍ਹ ਵਿੱਚ ਆਪਣੀਆਂ ਪਹਿਲਾਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ

error: copy content is like crime its probhihated