Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing 107 ਗ੍ਰਾਮ ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਸਮੇਤ ਇੱਕ ਔਰਤ ਕਾਬੂ 

107 ਗ੍ਰਾਮ ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਸਮੇਤ ਇੱਕ ਔਰਤ ਕਾਬੂ 

107 ਗ੍ਰਾਮ ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਸਮੇਤ ਇੱਕ ਔਰਤ ਕਾਬੂ 

ਟਾਂਡਾ / ਦਸੂਹਾ 26 ਜੂਨ (ਚੌਧਰੀ) : ਸਥਾਨਕ ਪੁਲਿਸ ਨੇ 107 ਗ੍ਰਾਮ ਨਸ਼ੀਲੇ ਪਦਾਰਥ ਅਤੇ ਡਰੱਗ ਮਨੀ 3250- ਸਮੇਤ ਇੱਕ ਔਰਤ ਨੂੰ ਕਾਬੂ ਕੀਤਾ ਹੈ।

ਪੁਲਿਸ ਐਫ ਆਈ ਆਰ ਦੇ ਮੁਤਾਬਕ ਏ.ਐਸ.ਆਈ ਅਮਰਜੀਤ ਸਿੰਘ ਦੋਰਾਨੇ ਗਸ਼ਤ ਬਾ ਚੈਕਿੰਗ ਮੋਜੂਦ ਸੀ ਤਾਂ ਮੁਖਬਰ ਖਾਸ ਵੱਲੋਂ ਇਤਲਾਹ ਦਿੱਤੀ ਕਿ ਨਿੰਮੋ ਪਤਨੀ ਦਲੀਪ ਚੰਦ ਵਾਸੀ ਵਾਰਡ ਨੰ 8 ਸਾਂਸੀਆਂ ਕਲੋਨੀ ਟਾਂਡਾ ਜੋ ਸਾਂਸੀਆਂ ਕਲੋਨੀ ਟਾਂਡਾ ਵਿਖੇ ਨਸ਼ੀਲਾ ਪਦਾਰਥ ਵੇਚਣ ਦਾ ਧੰਦਾ ਕਰਦੀ ਹੈ ਜੋ ਅੱਜ ਵੀ ਆਪਣੇ ਘਰ ਦੇ ਆਸ ਪਾਸ ਘੁੰਮ ਫਿਰ ਕੇ ਨਸ਼ਾ ਵੇਚ ਕੇ ਪੈਸੇ ਕਮਾ ਰਹੀ ਹੈ ਜੇਕਰ ਰੇਡ ਕੀਤਾ ਜਾਵੇ ਤਾ ਭਾਰੀ ਮਾਤਰਾ ‘ਚ ਨਸ਼ੀਲੇ ਪਦਾਰਥ ਸਮੇਤ ਕਾਬੂ ਆ ਸਕਦੀ ਹੈ। ਜੋ ਰੇਡ ਕਰਨ ਤੇ ਦੋਸ਼ਣ ਉਕਤੀ ਪਾਸੋਂ 107 ਗ੍ਰਾਮ ਨਸ਼ੀਲਾ ਪਦਾਰਥ ਅਤੇ ਡਰੱਗ ਮਨੀ 3250- ਬ੍ਰਾਮਦ ਹੋਣ ਤੇ ਮੁਕੱਦਮਾ ਉਕਤ ਦਰਜ ਰਜਿਸਟਰ ਕੀਤਾ ਗਿਆ।