Prime Punjab Times

Latest news
21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ‘ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ ਸਬ ਇੰਸਪੈਕਟਰ ਦਲਜੀਤ ਸਿੰਘ ਵਲੋਂ ਬਤੌਰ ਐਸ.ਐਚ.ਓ ਥਾਣਾ ਦਸੂਹਾ ਦਾ ਚਾਰਜ ਸੰਭਾਲਿਆ ਪਹਿਲਵਾਨ ਵਿਪਨ ਰੇਈਏਵਾਲ ਨੇ ਹਾਮਿਦ ਇਰਾਨੀ ਨੂੰ ਚਿੱਤ ਕਰਕੇ ਰਾਜਪੁਰ ਕੰਢੀ ਛਿੰਝ ਮੇਲੇ ਤੇ ਕੀਤਾ ਕਬਜ਼ਾ  ਕੰਢੀ ਇਲਾਕੇ ਵਿੱਚ ਕੋਈ ਵਿਕਾਸ ਪ੍ਰੋਜੈਕਟ ਦੀ ਗਲ੍ਹ ਨਾਂ ਕਰਕੇ ਮੁੱਖਮੰਤਰੀ ਨੇ ਚੁਟਕਲਿਆ ਨਾਲ਼ ਲੋਕਾਂ ਦਾ ਢਿੱਡ ਭਰਨ ਦੀ ਕ... ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ... ਤੇਜ਼ ਰਫਤਾਰ ਬੱਸ ਨੇ 3 ਵਾਹਨਾਂ ਨੂੰ ਮਾਰੀ ਟੱਕਰ,ਵਾਹਨਾਂ ਦੇ ਉੱਡੇ ਪਰ+ਖੱਚੇ,6 ਲੋਕ ਗੰਭੀਰ ਜ਼+ਖ+ਮੀ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰ... ਮਨਜੀਤ ਫਰੂਟ ਨਰਸਰੀ ਦੌਸੜਕਾ ਵਿਖੇ ਬੂਟਿਆਂ ਦਾ ਲਗਾਇਆ ਲੰਗਰ ਖਾਲਸਾ ਕਾਲਜ ਵਿਖੇ ਐਨ.ਐਸ.ਐਸ.ਦਾ ਇੱਕ ਰੋਜ਼ਾ ਕੈਂਪ ਆਯੋਜਿਤ ਸਾਲ 2026 ਦੇ ਚੌਥੇ ਅਤੇ ਆਖਰੀ "ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ" ਲਈ ਸਾਇੰਸ ਵਿਭਾਗ ਦੇ ਮਨਜਿੰਦਰ ਸਿੰਘ ਨੂੰ...
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਬੀ.ਐਸ.ਸੀ.ਐਗਰੀਕਲਚਰ ਦੇ ਫਾਈਨਲ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਬੀ.ਐਸ.ਸੀ.ਐਗਰੀਕਲਚਰ ਦੇ ਫਾਈਨਲ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਬੀ.ਐਸ.ਸੀ.ਐਗਰੀਕਲਚਰ ਦੇ ਫਾਈਨਲ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 27 ਜੂਨ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਐਮ.ਐਸ ਰੰਧਾਵਾ ਐਗਰੀਕਲਚਰ ਵਿਭਾਗ ਦੀ ਬੀ.ਐਸ.ਸੀ ਐਗਰੀਕਲਚਰ ਫਾਈਨਲ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ਵਿੱਚ ਸਾਕਸ਼ੀ ਸਪੁੱਤਰੀ ਰਾਕੇਸ਼ ਕੁਮਾਰ ਸਿੰਘ (ਐਸ.ਜੀ.ਪੀ.ਏ 9.95), ਸੁਰਜੀਤ ਸਿੰਘ ਪੁੱਤਰ ਓਂਕਾਰ ਸਿੰਘ (ਐਸ.ਜੀ.ਪੀ.ਏ 9.85) ਅਤੇ ਤਮੱਨਾ ਦੇਵੀਂ ਸਪੁੱਤਰੀ ਰਮੇਸ਼ ਸਿੰਘ (ਐਸ.ਜੀ.ਪੀ.ਏ 9.85) ਨੇ ਦੂਸਰਾ ਸਥਾਨ ਅਤੇ ਸੋਨੀਆ ਠਾਕੁਰ ਸਪੁੱਤਰੀ ਦਵਿੰਦਰ ਸਿੰਘ (ਐਸ.ਜੀ.ਪੀ.ਏ 9.60) ,ਪ੍ਰਿਯੰਕਾ ਰਾਣੀ ਸਪੁੱਤਰੀ ਜਰਨੈਲ ਸਿੰਘ (ਐਸ.ਜੀ.ਪੀ.ਏ 9.60), ਕਾਜਲ ਕੁਮਾਰੀ ਸਪੁੱਤਰੀ ਕੁਲਦੀਪ ਕੁਮਾਰ ਸਿੰਘ(ਐਸ.ਜੀ.ਪੀ.ਏ 9.60), ਜਗਜੀਵਨਾ ਸਪੁੱਤਰੀ ਕ੍ਰਿਸ਼ਨ ਕੁਮਾਰ ਸਿੰਘ (ਐਸ.ਜੀ.ਪੀ.ਏ 9.60) ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੇ ਵਧੀਆ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌ. ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਰਾਜੇਸ਼ ਕੁਮਾਰ,ਲਖਵਿੰਦਰ ਕੌਰ, ਗੁਰਿੰਦਰਜੀਤ ਕੌਰ ਅਤੇ ਰਮਨਜੀਤ ਕੌਰ ਆਦਿ ਹਾਜ਼ਰ ਸਨ।

error: copy content is like crime its probhihated