Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਚ ਮਸਤੀਵਾਲ ਵਿਖੇ ਲਾਇਆ ਧਰਨਾ ਸਬੰਧੀ ਮੁੱਦਾ ਵਿਧਾਨ ਸਭਾ ਚ ਚੁੱਕਿਆ

ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਚ ਮਸਤੀਵਾਲ ਵਿਖੇ ਲਾਇਆ ਧਰਨਾ ਸਬੰਧੀ ਮੁੱਦਾ ਵਿਧਾਨ ਸਭਾ ਚ ਚੁੱਕਿਆ

(ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵਿਧਾਨ ਸਭਾ ਚ ਕੰਢੀ ਕਨਾਲ ਨਹਿਰ ਨੂੰ ਕਿਸਾਨਾਂ ਵਲੋਂ ਲਗਾਏ ਗਏ ਧਰਨੇ ਸਬੰਧੀ ਮੁੱਦਾ ਉਠਾਉਂਦੇ ਹੋਏ) 

ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵਲੋਂ ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਚ ਮਸਤੀਵਾਲ ਵਿਖੇ ਲਾਇਆ ਧਰਨਾ ਸਬੰਧੀ ਮੁੱਦਾ ਵਿਧਾਨ ਸਭਾ ਚ ਚੁੱਕਿਆ

ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਸ਼ਵਾਸ ਦਿਵਾਇਆ ਕਿ ਵਿਧਾਨ ਸਭਾ ਸ਼ੈਸ਼ਨ ਖਤਮ ਹੋਣ ਤੋਂ ਬਾਅਦ ਜਲਦ ਕਿਸਾਨਾਂ ਨਾਲ ਗੱਲਬਾਤ ਕਰਕੇ ਮਾਮਲਾ ਹੱਲ ਕੀਤਾ ਜਾਵੇਗਾ 

ਗੜ੍ਹਦੀਵਾਲਾ 27 ਜੂਨ (ਚੌਧਰੀ /ਯੋਗੇਸ਼ ਗੁਪਤਾ) : ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਇਲਾਕੇ ਦੇ ਕਿਸਾਨਾ ਅਤੇ ਸਮਾਜਿਕ ਜਥੇਬੰਦੀਆਂ ਵਲੋਂ ਲਗਾਇਆ ਗਿਆ ਧਰਨਾ ਅੱਜ 34 ਵੇਂ ਦਿਨ ਵਿਚ ਪ੍ਰਵੇਸ਼ ਕਰ ਗਿਆ ਹੈ। ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਹ ਮੁੱਦਾ ਅੱਜ ਵਿਧਾਨ ਸਭਾ ਚ ਪੁਰਜੋਰ ਨਾਲ ਉਠਾਇਆ। ਇਸ ਮੁੱਦੇ ਸਬੰਧੀ ਵਿਧਾਨ ਸਭਾ ਚ ਇਸ ਮੁੱਦੇ ਤੇ ਜਵਾਬ ਦਿੰਦੇ ਹੋਏ ਸਬੰਧਿਤ ਵਿਭਾਗ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਸ਼ਵਾਸ ਦਿਵਾਇਆ ਕਿ ਸ਼ੈਸ਼ਨ ਖਤਮ ਹੋਣ ਤੋਂ ਤੁਰੰਤ ਬਾਅਦ ਇਸ ਮੁੱਦੇ ਸਬੰਧੀ ਕਿਸਾਨਾਂ ਨਾਲ ਗੱਲਬਾਤ ਕਰਕੇ ਇਸ ਨੂੰ ਜਲਦ ਹੱਲ ਕੀਤਾ ਜਾਵੇਗਾ।