Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਪਠਾਨਕੋਟ : ਮੀਰਥਲ ਦੇ ਫੌਜ ਕੈਂਪ ਵਿਚ ਚੱਲੀਆਂ ਗੋਲੀਆਂ,ਦੋ ਫੌਜੀਆਂ ਨੂੰ ਮੌਤ ਦੇ ਘਾਟ ਉਤਾਰਿਆ

ਪਠਾਨਕੋਟ : ਮੀਰਥਲ ਦੇ ਫੌਜ ਕੈਂਪ ਵਿਚ ਚੱਲੀਆਂ ਗੋਲੀਆਂ,ਦੋ ਫੌਜੀਆਂ ਨੂੰ ਮੌਤ ਦੇ ਘਾਟ ਉਤਾਰਿਆ

ਪਠਾਨਕੋਟ 27 ਜੂਨ (ਬਿਊਰੋ) ਪਠਾਨਕੋਟ ਦੇ ਮੀਰਥਲ ਦੇ ਫੌਜ ਕੈਂਪ ਵਿਚ ਉਸ ਵੇਲੇ ਮਾਹੌਲ ਤਨਾਅਪੂਰਨ ਹੋ ਗਿਆ ਜਦੋਂ 15 ਗਾਰਡ ਯੂਨਿਟ ਦੇ ਜਵਾਨ ਨੇ ਆਪਣੇ ਹੀ ਦੋ ਸਾਥੀਆਂ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ। ਸੂਤਰਾਂ ਮੁਤਾਬਕ ਮਰਨੇ ਵਾਲਿਆਂ ਦੋਨੋਂ ਹਵਲਦਾਰ ਗੋਰੀ ਸ਼ੰਕਰ ਅਤੇ ਸ਼ੂਰਜਕਾਂਤ ਦੱਸੇ ਜਾ ਰਹੇ ਹਨ। ਜਿਸ ਵਿੱਚ ਇੱਕ ਜਵਾਨ ਮਹਾਰਾਸ਼ਟਰ ਅਤੇ ਦੂਜਾ ਪੱਛਮੀ ਬੰਗਾਲ ਦਾ ਦੱਸਿਆ ਜਾ ਰਿਹਾ। ਗੋਲੀ ਚਲਾਉਣ ਦੇ ਸਹੀ ਕਾਰਨਾ ਦਾ ਅੱਜੇ ਤੱਕ ਪਤਾ ਨਹੀਂ ਲੱਗ ਸਕਿਆ।ਮੁਲਜ਼ਮ ਸ਼ੱਤੀਸਗੜ੍ਹ ਦਾ ਦੱਸਿਆ ਜਾ ਰਿਹਾ ਹੈ। ਫੌਜ ਦੇ ਆਲਾ ਅਧਿਕਾਰੀਆਂ ਜਾਂਚ ਵਿਚ ਜੁੱਟ ਗਏ ਹਨ। ਪੁਲਿਸ ਪ੍ਰਸ਼ਾਸਨ ਵੀ ਮੁਲਜਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

 

error: copy content is like crime its probhihated