Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਸਰਕਾਰੀ ਕੰਨਿਆ ਸ.ਸ.ਸਕੂਲ ਤਲਵਾੜਾ ਸੈਕਟਰ-3 ਦੀਆਂ 10 ਵਿਦਿਆਰਥਣਾਂ ਨੇ ਮੈਰਿਟ ਪ੍ਰਾਪਤ ਕਰਕੇ ਇਲਾਕੇ ਤੇ ਸਕੂਲ ਦਾ ਨਾਂ ਕੀਤਾ ਰੌਸ਼ਨ 

ਸਰਕਾਰੀ ਕੰਨਿਆ ਸ.ਸ.ਸਕੂਲ ਤਲਵਾੜਾ ਸੈਕਟਰ-3 ਦੀਆਂ 10 ਵਿਦਿਆਰਥਣਾਂ ਨੇ ਮੈਰਿਟ ਪ੍ਰਾਪਤ ਕਰਕੇ ਇਲਾਕੇ ਤੇ ਸਕੂਲ ਦਾ ਨਾਂ ਕੀਤਾ ਰੌਸ਼ਨ 

ਸਰਕਾਰੀ ਕੰਨਿਆ ਸ.ਸ.ਸਕੂਲ ਤਲਵਾੜਾ ਸੈਕਟਰ-3 ਦੀਆਂ 10 ਵਿਦਿਆਰਥਣਾਂ ਨੇ ਮੈਰਿਟ ਪ੍ਰਾਪਤ ਕਰਕੇ ਇਲਾਕੇ ਤੇ ਸਕੂਲ ਦਾ ਨਾਂ ਕੀਤਾ ਰੌਸ਼ਨ 

ਤਲਵਾੜਾ 29 ਜੂਨ (ਚੌਧਰੀ) : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ ਘੋਸ਼ਿਤ ਹੋ ਗਿਆ ਹੈ ਜਿਸ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ ਸੈਕਟਰ-3 ਦੀਆਂ 10 ਵਿਦਿਆਰਥਣਾਂ ਨੇ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤਾ ਹੈ। ਜਿਨ੍ਹਾਂ ਦੇ ਨਾਂ ਇਸ ਪ੍ਰਕਾਰ ਹਨ : ਰੇਖਾ ਰਾਣੀ (98.80),ਨਿਕਿਤਾ (98.80), ਸ਼ਿਵਾਨੀ (98.60), ਸ਼ਿਵਾਨੀ ਦੇਵੀ (98.40), ਪੂਜਾ (98.20), ਨਿਤਿਕਾ ਦੇਵੀ(98.00), ਕਿਰਨ ਬਾਲਾ (98.00), ਆਰਤੀ ਚੌਧਰੀ (98.00),ਕੋਮਲ ਠਾਕੁਰ (98.00), ਪਲਕਾ ਕੁਆਰੀ (97.8) ਹਨ । ਜਿਲ੍ਹਾ ਹੁਸ਼ਿਆਰਪੁਰ ਵਿੱਚ ਕੁੱਲ 36 ਮੈਰਿਟਾਂ ਹਨ। ਜਿਸ ਵਿੱਚੋਂ 10 ਮੈਰਿਟਾਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ ਸੈਕਟਰ -3 ਦੀਆਂ ਵਿਦਿਆਰਥਣਾਂ ਨੇ ਪ੍ਰਾਪਤ ਕਰਕੇ ਇਲਾਕੇ ਵਿੱਚ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਗੁਰਾਂ ਦਾਸ ਅਤੇ ਸਮੂਹ ਸਟਾਫ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਬਹੁਤ-ਬਹੁਤ ਮੁਬਾਰਕਾਂ ਦਿੱਤੀ ਅਤੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਲੈਕਚਰਾਰ ਗੁਰਦੀਪ ਸਿੰਘ,ਵਿਆਸ ਦੇਵ ਰਾਜ ਕਮਾਰ, ਹਰਮੇਸ਼ ਸਿੰਘ, ਨਰਦੇਵ ਸਿੰਘ, ਮੁਕੇਸ਼ ਕੁਮਾਰ, ਸੁਨੀਲ ਨਾਗਾ, ਜਤਿੰਦਰ ਕੁਮਾਰ, ਸ੍ਰੀਮਤੀ ਬੰਦਨਾ, ਮੋਨਿਕਾ ਮਲਹੋਤਰਾ,ਰਜਨੀ,ਮੀਨਾ,ਸੀਮਾ,ਸਪਨਾ,ਨਿਧੀ, ਤਜਿੰਦਰ ਕੌਰ  ਹਾਜਰ ਸਨ।

 

error: copy content is like crime its probhihated