Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਕੇ.ਐਮ.ਐਸ ਕਾਲਜ ਦਸੂਹਾ ਵਿਖੇ ਰਾਸ਼ਟਰੀ ਡਾਕਟਰ ਦਿਵਸ ਮਨਾਇਆ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਦਸੂਹਾ ਵਿਖੇ ਰਾਸ਼ਟਰੀ ਡਾਕਟਰ ਦਿਵਸ ਮਨਾਇਆ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਦਸੂਹਾ ਵਿਖੇ ਰਾਸ਼ਟਰੀ ਡਾਕਟਰ ਦਿਵਸ ਮਨਾਇਆ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 1 ਜੁਲਾਈ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਰਾਸ਼ਟਰੀ ਡਾਕਟਰ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਵਿਦਿਆਰਥੀਆਂ ਨੇ ਕਵਿਤਾ, ਭਾਸ਼ਣ ਪ੍ਰਤੀਯੋਗਤਾ ਅਤੇ ਕਾਰਡ ਮੇਕਿੰਗ ਦੇ ਰੂਪ ਵਿੱਚ ਵੱਖ-ਵੱਖ ਗਤੀਵਿਧੀਆ ਵਿੱਚ ਭਾਗ ਲਿਆ। ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਡਾਕਟਰਾਂ ਪ੍ਰਤੀ ਸਨਮਾਨ ਪ੍ਰਗਟ ਕੀਤਾ। ਇਹਨਾ ਪ੍ਰਤਿਯੋਗਿਤਾਵਾਂ ਵਿੱਚੋ ਮਾਧਵ ਨੇ ਪਹਿਲਾ ਸਥਾਨ, ਮੀਨਾਕਸ਼ੀ, ਪ੍ਰਭਜੋਤ, ਜਸ਼ਨਦੀਪ, ਕੋਮਲਜੀਤ ਕੌਰ ਅਤੇ ਹਰਮਨ ਸਿੰਘ ਦੂਜਾ ਸਥਾਨ, ਅਮਨਪ੍ਰੀਤ ਕੌਰ ਅਤੇ ਸਿਮਰਨਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਪਹਿਲੇ, ਦੂਜੇ ਅਤੇ ਤੀਸਰੇ ਸਥਾਨ ਤੇ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਐਚ.ਓ.ਡੀ ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਦਲਜੀਤ ਕੌਰ, ਮਨਜੀਤ, ਸੋਨਮ ਅਤੇ ਅਮਨਪ੍ਰੀਤ ਕੌਰ ਆਦਿ ਹਾਜ਼ਰ ਸਨ।