Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਸ.ਸ.ਸ.ਸ.ਸਕੂਲ ਅੰਬਾਲਾ ਜੱਟਾਂ ਨੇ ਬੋਰਡ ਪ੍ਰੀਖਿਆ ਵਿੱਚ ਵਧੀਆ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਸ.ਸ.ਸ.ਸ.ਸਕੂਲ ਅੰਬਾਲਾ ਜੱਟਾਂ ਨੇ ਬੋਰਡ ਪ੍ਰੀਖਿਆ ਵਿੱਚ ਵਧੀਆ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਸ.ਸ.ਸ.ਸ.ਸਕੂਲ ਅੰਬਾਲਾ ਜੱਟਾਂ ਨੇ ਬੋਰਡ ਪ੍ਰੀਖਿਆ ‘ਚ ਵਧੀਆ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਗੜ੍ਹਦੀਵਾਲਾ 2 ਜੁਲਾਈ (ਚੌਧਰੀ) : ਸਾਲਾਨਾ ਬੋਰਡ ਪ੍ਰੀਖਿਆ ਬਾਰ੍ਹਵੀਂ ਅਤੇ ਅੱਠਵੀ ਦੇ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੇ ਪਹਿਲੇ ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਅਤੇ ਸਮੂਹ ਸਟਾਫ ਵਲੋਂ ਯਾਦਗਾਰੀ ਚਿਨ੍ਹ ਦੇਕੇ ਸਨਮਾਨਿਤ ਕੀਤਾ ਗਿਆ | ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਡਾ ਕੁਲਦੀਪ ਮਨਹਾਸ ਨੇ ਕਿਹਾ ਕਿ ਬਾਰ੍ਹਵੀਂ ਜਮਾਤ ਵਿਚ ਮਨੀਸ਼ਾ ਨੇ 466,ਅਕਾਸ਼ਦੀਪ ਸਿੰਘ ਨੇ 465 ਅਤੇ ਮਹਿਕਪ੍ਰੀਤ ਕੌਰ ਨੇ 460 ਅੰਕ ਪ੍ਰਾਪਤ ਕਰਕੇ ਸਕੂਲ ਵਿਚ ਕ੍ਰਮਵਾਰ ਪਹਿਲਾ ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਅੱਠਵੀਂ ਜਮਾਤ ਵਿਚ ਹਰਪ੍ਰੀਤ ਕੌਰ ਨੇ 550,ਹਰਵਿੰਦਰ ਕੌਰ ਨੇ 546 ਅਤੇ ਤਜਿੰਦਰ ਕੌਰ ਨੇ 538 ਅੰਕ ਪ੍ਰਾਪਤ ਕਰਕੇ ਸਕੂਲ ਵਿਚ ਕ੍ਰਮਵਾਰ ਪਹਿਲਾ ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ | ਪ੍ਰਿੰਸੀਪਲ ਸ੍ਰੀ ਜਤਿੰਦਰ ਸਿੰਘ ਵਲੋਂ ਇਹਨਾਂ ਵਿਦਿਆਰਥੀਆਂ ਨੂੰ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਤੇ ਵਿਦਿਆਰਥੀ ਅਤੇ ਸਮੂਹ ਸਟਾਫ਼ ਹਾਜਰ ਸੀ |

error: copy content is like crime its probhihated