Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing UPDATED.. 62 ਗ੍ਰਾਮ ਨਸ਼ੀਲੇ ਪਦਾਰਥ ਸਣੇ ਇੱਕ ਨੌਜਵਾਨ ਪੁਲਸ ਅੜਿੱਕੇ 

UPDATED.. 62 ਗ੍ਰਾਮ ਨਸ਼ੀਲੇ ਪਦਾਰਥ ਸਣੇ ਇੱਕ ਨੌਜਵਾਨ ਪੁਲਸ ਅੜਿੱਕੇ 

62 ਗ੍ਰਾਮ ਨਸ਼ੀਲੇ ਪਦਾਰਥ ਸਣੇ ਇੱਕ ਨੌਜਵਾਨ ਪੁਲਸ ਅੜਿੱਕੇ 

ਗੜ੍ਹਦੀਵਾਲਾ 2 ਜੁਲਾਈ (ਚੌਧਰੀ /ਯੋਗੇਸ਼ ਗੁਪਤਾ) : ਸਧਾਨਕ ਪੁਲਸ ਨੇ ਇੱਕ ਨੌਜਵਾਨ ਨੂੰ 62 ਗ੍ਰਾਮ ਨਸ਼ੀਲਾ ਪਦਾਰਥ ਸਮੇਤ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਗੜਦੀਵਾਲਾ ਇੰਸਪੈਕਟਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਏ ਐੱਸ ਆਈ ਅਮਰਜੀਤ ਸਿੰਘ ਆਪਣੇ ਸਾਥੀਆਂ ਸਮੇਤ ਬਾ ਸਵਾਰੀ ਪ੍ਰਾਈਵੇਟ ਵਹੀਕਲ ਬਰਾਏ ਕਰਨੇ ਗਸ਼ਤ ਬਾ ਚੈਕਿੰਗ,ਸ਼ੱਕੀ ਪੁਰਸ਼ਾ ਅਤੇ ਭੈੜੇ ਪੁਰਸ਼ਾ ਦੇ ਸਬੰਧ ਵਿੱਚ ਥਾਣਾ ਗੜਦੀਵਾਲਾ ਤੇ ਪਿੰਡ ਅਰਗੋਵਾਲ,ਰਾਜਾ ਕਲਾਂ ਤੋਂ ਪਿੰਡ ਭਾਨਾ ਨੂੰ ਜਾ ਰਹੇ ਸੀ ਤਾਂ ਜਦੋਂ ਪੁਲਿਸ ਪਾਰਟੀ ਭਾਨਾ ਚੋਅ ਦੇ ਨਜ਼ਦੀਕ ਪੁੱਜੀ ਤਾਂ ਸਾਹਮਣੇ ਤੋਂ ਇੱਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਜਿਸ ਨੇ ਪੁਲਿਸ ਪਾਰਟੀ ਨੂੰ ਸਾਹਮਣੇ ਤੋਂ ਆਉਂਦੀ ਦੇਖ ਕੇ ਆਪਣੀ ਪਹਿਨੀ ਹੋਈ ਕੈਪਰੀ ਦੀ ਸੱਜੀ ਜੇਬ ਵਿੱਚੋਂ ਇੱਕ ਵਜਨਦਾਰ ਮੋਮੀ ਲਿਫਾਫਾ ਕੱਚੇ ਰਸਤੇ ਵੱਲ ਸੁੱਟ ਕੇ ਤੇਜ ਤੇਜ ਕਦਮੀ ਆਪਣੇ ਖੱਬੇ ਹੱਥ ਚੋਅ ਵੱਲ ਨੂੰ ਚੱਲ ਪਿਆ। ਜਿਸ ਨੂੰ ਮਨ ਏ ਐਸ ਆਈ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਚਰਨਜੀਤ ਸਿੰਘ ਉਰਫ ਸਾਬੀ ਪੁੱਤਰ ਦਰਸ਼ਨ ਸਿੰਘ ਵਾਸੀ ਚਿਪੜਾ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਦੱਸਿਆ।ਚਰਨਜੀਤ ਸਿੰਘ ਉਰਫ ਸਾਬੀ ਉਕਤ ਵੱਲੋਂ ਸੁੱਟੇ ਮੋਮੀ ਲਿਫਾਫਾ ਵਜਨਦਾਰ ਰੰਗ ਕਾਲਾ ਦਾ ਮੂੰਹ ਖੋਲ ਕੇ ਚੈਕ ਕੀਤਾ ਤਾਂ ਵਜਨਦਾਰ ਮੋਮੀ ਲਿਫਾਫਾ ਰੰਗ ਕਾਲਾ ਵਿੱਚੋਂ 62 ਗ੍ਰਾਮ ਨਸ਼ੀਲਾ ਨੁਮਾ ਪਦਾਰਥ ਬਰਾਮਦ ਹੋਇਆ।ਪੁਲਿਸ ਨੇ ਉਕਤ ਮੁਲਜ਼ਮ ਤੇ 22-61-85 NDPS ACT  ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।