Prime Punjab Times

Latest news
ਬਟਾਲਾ ‘ਚ ਗੂੰਜਿਆ “ਜੈ ਪਰਸ਼ੁਰਾਮ”: ਅਕਸ਼ਯ ਤ੍ਰਿਤੀਆ ‘ਤੇ ਭਗਤੀ ਦਾ ਵਿਸ਼ਾਲ ਮੇਲਾ ਬਟਾਲਾ ‘ਚ ਪੁਲਿਸ ਦੇ ਵੱਡੇ ਫੇਰਬਦਲ: ਨਿਡਰ ਅਫਸਰ ਸੁਖਇੰਦਰ ਸਿੰਘ ਨੇ ਸੰਭਾਲਿਆ ਸਿਟੀ ਡੀਐਸਪੀ ਦਾ ਚਾਰਜ ਪੁਲੀਸ ਵੱਲੋਂ ਅੰਨੇ ਕਤਲ ਕੇਸ ਦੀ ਗੁੱਥੀ ਸੁਲਝਾਈ, 4 ਗ੍ਰਿਫ਼ਤਾਰ ਵਿਧਾਇਕ ਰਾਜਾ ਗਿੱਲ ਨੇ ਕੀਤਾ ਸ.ਸੀ.ਸੈਕੰ.ਸਕੂਲ 'ਚ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਕਮਰੇ ਦਾ ਉਦਘਾਟਨ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਵਿੱਦਿਅਕ ਅਤੇ ਉਦਯੋਗਿਕ ਦੌਰੇ ਦਾ ਆਯੋਜਨ ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ... ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ*
ADVERTISEMENT
You are currently viewing 1 ਕਿਲੋ 50 ਗ੍ਰਾਮ ਗਾਂਜਾ ਸਮੇਤ ਇੱਕ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ 

1 ਕਿਲੋ 50 ਗ੍ਰਾਮ ਗਾਂਜਾ ਸਮੇਤ ਇੱਕ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ 

1 ਕਿਲੋ 50 ਗ੍ਰਾਮ ਗਾਂਜਾ ਸਮੇਤ ਇੱਕ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ 

ਤਲਵਾੜਾ / ਦਸੂਹਾ 3 ਜੁਲਾਈ (ਚੌਧਰੀ) : 1 ਕਿਲੋ 50 ਗ੍ਰਾਮ ਗਾਂਜਾ ਸਮੇਤ ਇੱਕ ਵਿਅਕਤੀ ਨੂੰ ਤਲਵਾੜਾ ਪੁਲਸ ਨੇ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਹਰਗੁਰਦੇਵ ਰਾਏ ਨੇ ਦੱਸਿਆ ਕਿ ਏ.ਐਸ.ਆਈ ਸਤਨਾਮ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਸ਼ਿਵਾਲਿਕ ਇਨਕਲੇਵ ਕਲੋਨੀ ਮੋੜ ਨਜਦੀਕ ਮੌਜੂਦ ਸੀ ਤਾਂ ਸ਼ਿਵਾਲਿਕ ਇਨਕਲੇਵ ਕਲੋਨੀ ਸਾਈਡ ਤੋਂ ਇੱਕ ਮੋਨਾ ਵਿਅਕਤੀ ਆਪਣੇ ਸੱਜੇ ਹੱਥ ਵਿੱਚ ਵਜਨਦਾਰ ਮੋਮੀ ਲਿਫਾਫਾ ਫੜ ਕੇ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਸੱਜੇ ਹੱਥ ਵਿੱਚ ਫੜਿਆ ਵਜਨਦਾਰ ਮੋਮੀ ਲਿਫਾਫਾ ਸੜਕ ਕਿਨਾਰੇ ਸੁੱਟ ਦਿੱਤਾ। ਜਿਸ ਨੂੰ ਸ਼ੱਕ ਦੀ ਬਿਨਾਂ ਤੇ ਕਾਬੂ ਕਰਕੇ ਨਾਮਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਦਲੀਪ ਉਰਫ ਲਾਡਾ ਪੁੱਤਰ ਦਇਆ ਰਾਮ ਵਾਸੀ ਡੈਮ ਰੋਡ ਝੁੱਗੀਆਂ ਪੁਰਾਣਾ ਤਲਵਾੜਾ ਥਾਣਾ ਤਲਵਾੜਾ ਜਿਲਾ ਹੁਸ਼ਿਆਰਪੁਰ ਦੱਸਿਆ। ਜਿਸ ਨੇ ਦਲੀਪ ਉਰਫ ਲਾਡਾ ਵੱਲੋਂ ਸੁੱਟੇ ਮੋਮੀ ਲਿਫਾਫੇ ਨੂੰ ਚੈਕ ਕਰਨ ਤੇ ਵਿੱਚੋਂ ਛੋਟੇ ਛੋਟੇ ਪੈਕਟਾਂ ਵਿੱਚ ਪਾਏ ਹੋਏ ਗਾਂਜੇ ਦੀਆ ਪੁੱੜੀਆਂ ਬ੍ਰਾਮਦ ਹੋਈਆ ਜਿਸ ਨੂੰ ਡਿਜੀਟਲ ਕੰਡੇ ਨਾਲ ਵਜਨ ਕਰਨ ਤੇ 1 ਕਿਲੋ 50 ਗ੍ਰਾਮ ਗਾਂਜਾ ਬ੍ਰਾਮਦ ਹੋਇਆ। ਜਿਸ ਤੇ ਮੁਕੱਦਮਾ ਦਰਜ ਕੀਤਾ ਗਿਆ

error: copy content is like crime its probhihated