Prime Punjab Times

Latest news
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ*
ADVERTISEMENT
You are currently viewing ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ‘ਚ ਪਿੰਡ ਮਸਤੀਵਾਲ ‘ਚ ਲਾਇਆ ਧਰਨਾ 40ਵੇਂ ਦਿਨ ਵੀ ਜਾਰੀ

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ‘ਚ ਪਿੰਡ ਮਸਤੀਵਾਲ ‘ਚ ਲਾਇਆ ਧਰਨਾ 40ਵੇਂ ਦਿਨ ਵੀ ਜਾਰੀ

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ‘ਚ ਪਿੰਡ ਮਸਤੀਵਾਲ ‘ਚ ਲਾਇਆ ਧਰਨਾ 40ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ 3 ਜੁਲਾਈ (ਚੌਧਰੀ) : ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ‘ਚ ਪਿੰਡ ਮਸਤੀਵਾਲ ‘ਚ ਲਾਇਆ ਧਰਨਾ 40ਵੇਂ ਦਿਨ ਵੀ ਜਾਰੀ ਰਿਹਾ।ਜਿਸ ਵਿੱਚ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ, ਕਿਸਾਨ ਮਜ਼ਦੂਰ ਯੂਨੀਅਨ ਗੜਦੀਵਾਲਾ ਅਤੇ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਆਹੁਦੇਦਾਰਾਂ, ਗੰਨਾ ਸ਼ੰਘਰਸ਼ ਕਮੇਟੀ ਦਸੂਹਾ ਦੇ ਮੈਂਬਰਾਂ ਅਤੇ ਇਲਾਕੇ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮਨਜੋਤ ਸਿੰਘ ਤਲਵੰਡੀ, ਜੰਗਵੀਰ ਸਿੰਘ ਚੌਹਾਨ, ਨਵੀਂ ਅਟਵਾਲ, ਸੁਰਿੰਦਰ ਸਿੰਘ, ਅਜੀਤ ਸਿੰਘ ਗੰਨਾ ਸ਼ੰਘਰਸ਼ ਕਮੇਟੀ ਅਤੇ ਹੋਰ ਆਗੂਆਂ ਨੇ ਜਮੀਨ ਹੋਠਾਂ ਪਾਣੀ ਦੀ ਕਮੀ ਨਾਲ ਆਉਣ ਵਾਲੀਆਂ ਸਮੱਸਿਆਵਾਂ ਸਬੰਧੀ ਲੋਕਾਂ ਨੂੰ ਦੱਸਿਆ ਅਤੇ ਆਪਣੇ ਹੱਕਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਉਨ੍ਹਾਂ ਪ੍ਰਸਾਸ਼ਨ ਵਿਰੁੱਧ ਜਮਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸਮੂਹ ਆਗੂਆਂ ਨੇ ਕਿਹਾ ਕਿ ਨਹਿਰੀ ਵਿਭਾਗ ਪਿੰਡਾਂ ਤੱਕ ਖਾਲੇ ਤੇ ਸੂਏ ਜਲਦ ਬਣਾਏ। ਉਨ੍ਹਾਂ ਕਿਹਾ ਕਿ ਕੰਢੀ ਕਨਾਲ ਨਹਿਰ ਦੇ ਮਾਮਲੇ ਸਬੰਧੀ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਕਸ਼ਮੀਰ ਸਿੰਘ ਸਰਪੰਚ, ਕੁਲਦੀਪ ਸਿੰਘ ਸਾਬਕਾ ਸਰਪੰਚ, ਹਰਦੀਪ ਸਿੰਘ ਮੱਲੀ, ਕੁਲਜੀਤ ਅਟਵਾਲ, ਕਸ਼ਮੀਰ ਸਿੰਘ, ਅੰਮ੍ਰਿਤਪਾਲ ਸਿੰਘ, ਜਗਤਾਰ ਸਿੰਘ ਬੱਸੀ ਜਲਾਲ,ਪ੍ਰਮਿੰਦਰ ਦੀਪ ਸਿੰਘ,ਗੁਰਿੰਦਰ ਦੀਪ ਸਿੰਘ,ਪਰਮਿੰਦਰ ਸਿੰਘ,ਸੁਰਜੀਤ ਸਿੰਘ, ਗੁਰਦਿਆਲ ਸਿੰਘ,ਰਮੇਸ਼ ਕੁਮਾਰ, ਕਸ਼ਮੀਰ ਸਿੰਘ ਸਰਪੰਚ, ਓਮ ਪ੍ਰਕਾਸ਼, ਉਂਕਾਰ ਸਿੰਘ,ਅੰਮ੍ਰਿਤਪਾਲ ਸਿੰਘ, ਸੁਰਿੰਦਰ ਸਿੰਘ, ਯੁਧਵੀਰ ਸਿੰਘ, ਹਰਜਿੰਦਰ ਪਾਲ, ਸੁਰਿੰਦਰ ਸਿੰਘ, ਮਾ ਹਰਦੀਪ ਸਿੰਘ, ਸੁਖਦੇਵ ਸਿੰਘ, ਪ੍ਰੀਤਮ ਸਿੰਘ, ਸੁੱਚਾ ਸਿੰਘ, ਰਾਮ ਲਾਲ, ਗੁਰਬਖਸ਼ ਸਿੰਘ,ਪਰਮਜੀਤ ਸਿੰਘ,ਅਸ਼ੋਕ ਕੁਮਾਰ, ਜੋਗਿੰਦਰ ਸਿੰਘ,ਹਰਮੇਸ਼ ਸਿੰਘ,ਅਮਰਜੀਤ ਸਿੰਘ, ਦੌਲਤ ਸਿੰਘ, ਅਸ਼ੋਕ ਕੁਮਾਰ, ਸੰਪੂਰਨ ਸਿੰਘ, ਤਰਸੇਮ ਸਿੰਘ, ਭੁਪਿੰਦਰ ਸਿੰਘ,ਦਰਸ਼ਨਾ ਦੇਵੀ, ਜਸਦੀਪ ਕੌਰ, ਨਿਰੰਜਨ ਕੌਰ,ਹਰਵਿੰਦਰ ਕੌਰ,ਕਮਲਜੀਤ ਕੌਰ,ਹਰਜਿੰਦਰ ਕੌਰ,ਪਿੰਕੀ ਰਾਣੀ, ਸਵਰਨੋ ਦੇਵੀ, ਰੀਟਾ ਰਾਣੀ ਹੋਰ ਲੋਕ ਹਾਜ਼ਰ ਸਨ। ਫੋਟੋ : ਪ੍ਰਸ਼ਾਸਨ ਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਧਰਨੇ ਤੇ ਬੈਠੇ ਲੋਕ।