Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਇਕ ਹੋਰ ਬਿਰਧ ਮਾਤਾ ਨੂੰ ਪਰਿਵਾਰ ਨਾਲ ਮਿਲਾਇਆ

ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਇਕ ਹੋਰ ਬਿਰਧ ਮਾਤਾ ਨੂੰ ਪਰਿਵਾਰ ਨਾਲ ਮਿਲਾਇਆ

(ਫੋਟੋ : ਮਾਤਾ ਨੂੰ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰਦੇ ਹੋਏ ਸੁਸਾਇਟੀ ਮੈਂਬਰ)

ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਇਕ ਹੋਰ ਬਿਰਧ ਮਾਤਾ ਨੂੰ ਪਰਿਵਾਰ ਨਾਲ ਮਿਲਾਇਆ

ਗੜ੍ਹਦੀਵਾਲਾ 3 ਜੁਲਾਈ (ਚੌਧਰੀ) : ਅੱਜ ਬਾਬਾ ਦੀਪ ਸਿੰਘ ਸੇਵਾ ਦਲ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵੱਲੋਂ ਇਕ ਹੋਰ ਬਿਰਧ ਮਾਤਾ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ ਗਿਆ। ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਮਾਤਾ ਕੱਲ ਕੰਢੀ ਕਨਾਲ ਨਹਿਰ ਤੇ ਲਵਾਰਸ ਹਾਲਤ ਵਿਚ ਘੁੰਮ ਰਹੀ ਸੀ ਅਤੇ ਕੁੱਝ ਵੀਰਾਂ ਦਾ ਫੋਨ ਆਇਆ। ਉਹਨਾਂ ਨੇ ਥਾਣਾ ਦਸੂਹਾ ਵਿੱਚ ਰਿਪੋਰਟ ਦਰਜ ਕਰਾਉਣ ਤੋਂ ਬਾਅਦ ਬਿਰਧ ਮਾਤਾ ਨੂੰ ਗੁਰੂ ਆਸਰਾ ਸੇਵਾ ਕਰ ਗੜ੍ਹਦੀਵਾਲਾ ਵਿਖੇ ਛੱਡ ਕੇ ਗਏ। ਇਹਨਾਂ ਦੀ ਰਾਤ ਤਕਰੀਬਨ ਡੇਢ ਵਜੇ ਵੀਡੀਓ ਸੋਸ਼ਲ ਮੀਡੀਆ ਉੱਤੇ ਪਾਈ ਗਈ ਅਤੇ ਨਾਲ ਹੀ ਮਾਤਾ ਦੇ ਪਰਿਵਾਰ ਦਾ ਪਤਾ ਲੱਗ ਗਿਆ। ਇਸ ਮਾਤਾ ਦਾ ਪਿੰਡ ਧਾਲੀਵਾਲ ਮਿਰਜ਼ਾਪੁਰ ਹੈ। ਉਹਨਾਂ ਦੀ ਭਰਜਾਈ ਤੇ ਭਤੀਜਾ ਇਹਨਾਂ ਨੂੰ ਲੈਣ ਲਈ ਗੁਰੂ ਆਸਰਾ ਸੇਵਾ ਘਰ ਬਾਹਗਾ ਵਿਖੇ ਆਏ ਅਤੇ ਮਾਤਾ ਨੂੰ ਸਹੀ ਸਲਾਮਤ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ। ਇਸ ਮੌਕੇ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਕੈਸ਼ੀਅਰ ਪਰਸ਼ੋਤਮ ਸਿੰਘ,ਗੁਰਿੰਦਰ ਸਿੰਘ, ਜਸਵਿੰਦਰ ਸਿੰਘ, ਕਮਲਜੀਤ ਸਿੰਘ ਅਤੇ ਸੁਸਾਇਟੀ ਦੇ ਮੈਂਬਰ ਹਾਜ਼ਰ ਸਨ।

 

error: copy content is like crime its probhihated