Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਬੀੜ ਸੁਸਾਇਟੀ ਤੇ ਸੁਨੀਤਾ ਚੈਰੀਟੇਬਲ ਹਸਪਤਾਲ ਵਲੋਂ ਕੰਗਣਾ ਬੇਟ ਦੇ ਸਰਕਾਰੀ ਸਕੂਲ ਵਿੱਚ ਪੌਦੇ ਲਗਾਏ

ਬੀੜ ਸੁਸਾਇਟੀ ਤੇ ਸੁਨੀਤਾ ਚੈਰੀਟੇਬਲ ਹਸਪਤਾਲ ਵਲੋਂ ਕੰਗਣਾ ਬੇਟ ਦੇ ਸਰਕਾਰੀ ਸਕੂਲ ਵਿੱਚ ਪੌਦੇ ਲਗਾਏ

ਬੀੜ ਸੁਸਾਇਟੀ ਤੇ ਸੁਨੀਤਾ ਚੈਰੀਟੇਬਲ ਹਸਪਤਾਲ ਵਲੋਂ ਕੰਗਣਾ ਬੇਟ ਦੇ ਸਰਕਾਰੀ ਸਕੂਲ ਵਿੱਚ ਪੌਦੇ ਲਗਾਏ

ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ ) ਬੀੜ ਸੁਸਾਇਟੀ ਬਲਾਚੌਰ ਅਤੇ ਸੁਨੀਤਾ ਚੈਰੀਟੇਬਲ ਹਸਪਤਾਲ ਦੇ ਸਹਿਯੋਗ ਨਾਲ ਪਿੰਡ ਕੰਗਣਾ ਬੇਟ ਦੇ ਸਰਕਾਰੀ ਸਕੂਲ ਦੇ ਗਰਾਊਂਡ ਦੇ ਵਿਚ 26 ਬੂਟੇ ਲਗਾਏ ਗਏ । ਇਹ ਬੂਟੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗਰਾਊਂਡ ਵਿੱਚ ਲਗਾਏ ਗਏ ।ਇਸ ਦੌਰਾਨ ਲਵਲੀ ਖਾਲਸਾ ਜੀ ਅਤੇ ਪਿੰਡ ਦੇ ਹੋਰ ਵੀ ਪਤੰਵਤੇ ਸੱਜਣ ਨਾਲ ਸਨ ਬੀੜ ਸੁਸਾਇਟੀ ਬਲਾਚੌਰ ਦੀ ਮੁਹਿੰਮ ਰੁੱਖ ਲਗਾਓ ਜੀਵਨ ਬਚਾਓ ਦੇ ਤਹਿਤ ਇਹ ਸਫਰ ਅੱਗੇ ਵਧਦਾ ਹੋਇਆ ਜਾ ਰਿਹਾ ਹੈ ਵੱਖ ਵੱਖ ਪਿੰਡਾਂ ਦੇ ਸਰਪੰਚਾਂ ਦੇ ਸਹਿਯੋਗ ਨਾਲ ਇਹ ਸਫਰ ਬਹੁਤ ਅੱਗੇ ਜਾ ਰਿਹਾ ਹੈ।ਸਾਨੂੰ ਸਾਰਿਆਂ ਨੂੰ ਇਸ ਮੁਹਿੰਮ ਨਾਲ ਜੁੜਨਾ ਚਾਹੀਦਾ ਹੈ ਜ਼ਿਆਦਾ ਤੋ ਜ਼ਿਆਦਾ ਆਕਸੀਜਨ ਵਾਲੇ ਫਲਦਾਰ ਛਾਂਦਾਰ ਬੂਟੇ ਲਗਾਉਣੇ ਚਾਹੀਦੇ ਹਨ।