Prime Punjab Times

Latest news
ਨਗਰ ਕੌਂਸਲ ਚੋਣਾਂ 'ਚ ਝਾੜੂ ਤੇ ਪੰਜੇ 'ਚ ਹੋਵੇਗੀ ਕੜੀ ਟੱਕਰ,ਅਕਾਲੀ ਤੇ ਫੁੱਲ ਨੇ 50 ਪ੍ਰਤੀਸ਼ਤ ਉਮੀਦਵਾਰ ਚੋਣ ਮੈਦਾਨ ਚ ... ਅਰਵਿੰਦਰ ਸਿੰਘ ਰਸੂਲਪੁਰ ਦੀ ਅਗਵਾਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਦਾ ਉਦਘਾਟਨ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਤੰਬਾਕੂ ਨਿਸ਼ੇਧ ਦਿਵਸ ਤੇ ਪੋਸਟਰ ਮੇਕਿੰਗ ਪ੍ਰਤੀਯੋਗਿਤਾ ਦਾ ਆਯੋਜਨ ਸਕੂਲ ਵਿਦਿਆਰਥੀਆਂ ਦੀ ਬੱਸ ਅਤੇ ਟਿੱਪਰ ਵਿਚਾਲੇ ਵਾਪਰਿਆ ਹਾਦਸਾ, ਸਾਰੇ ਬੱਚੇ ਸੁਰੱਖਿਅਤ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਯੈਲੋ ਡੇ ਬੜੇ ਧੂਮਧਾਮ ਨਾਲ ਮਨਾਇਆ ਗਿਆ ਕਤਲ ਕੇਸ ਵਿੱਚ ਲੋੜੀਂਦਾ ਮੁਲਜ਼ਮ ਅਸ਼ੀਸ ਉਰਫ਼ ਸੀਪਾ ਕਾਬੂ, ਬਰੇਟਾ ਪਿਸਟਲ ਤੇ ਜ਼ਿੰਦਾ ਕਾਰਤੂਸ ਬਰਾਮਦ KMS ਕਾਲਜ ਵਿਖੇ ਵਿਦਿਆਰਥੀਆਂ ਦੇ ਵਧੀਆ ਭਵਿੱਖ ਲਈ ਇਸ ਸਾਲ ਤਿੰਨ ਨਵੇਂ ਪ੍ਰੋਫੈਸ਼ਨਲ ਡਿਗਰੀ ਕੋਰਸ ਸ਼ੁਰੂ ਕੀਤੇ ਗਏ - ਪ੍ਰ... ਮਾਤਾ ਪੰਜਪੀਰੀ ਦਰਬਾਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ ਭਲਕੇ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਫ੍ਰੀ ਮੈਡੀਕਲ ਕੈਂਪ ਆਯੋਜਿਤ, 200 ਮਰੀਜ਼ਾਂ ਨੇ ਲਿਆ ਲਾਹਾ DAV ਪਬਲਿਕ ਸਕੂਲ ਗੜਦੀਵਾਲਾ ਦੇ ਬਾਰਵੀਂ ਦਾ ਨਤੀਜਾ ਰਿਹਾ 100 ਪ੍ਰਤੀਸ਼ਤ
ADVERTISEMENT
You are currently viewing ਸ.ਸ.ਸ.ਸ ਸਕੂਲ ਸੰਸਾਰਪੁਰ ਮੱਕੋਵਾਲ ਦੀ ਵਿਦਿਆਰਥਣ ਰਿਤਿਕਾ ਨੇ ਮੈਰਿਟ ਸੂਚੀ ਨਾਂ ਕਰਵਾਇਆ ਦਰਜ

ਸ.ਸ.ਸ.ਸ ਸਕੂਲ ਸੰਸਾਰਪੁਰ ਮੱਕੋਵਾਲ ਦੀ ਵਿਦਿਆਰਥਣ ਰਿਤਿਕਾ ਨੇ ਮੈਰਿਟ ਸੂਚੀ ਨਾਂ ਕਰਵਾਇਆ ਦਰਜ

ਸ.ਸ.ਸ.ਸ ਸਕੂਲ ਸੰਸਾਰਪੁਰ ਮੱਕੋਵਾਲ ਦੀ ਵਿਦਿਆਰਥਣ ਰਿਤਿਕਾ ਨੇ ਮੈਰਿਟ ਸੂਚੀ ਨਾਂ ਕਰਵਾਇਆ ਦਰਜ

ਗੜ੍ਹਦੀਵਾਲਾ 5 ਜੁਲਾਈ(ਚੌਧਰੀ) : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10 ਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਹੈ।ਜਿਸ ਵਿੱਚ ਸਰਕਾਰੀ ਸੀਨੀਅਰ ਸਕੈਂਡਰੀ ਸਮਾਰਟ ਸਕੂਲ ਸੰਸਾਰਪੁਰ ਮੱਕੋਵਾਲ ਦੀ ਵਿਦਿਆਰਥਣ ਰਿਤਿਕਾ ਨੇ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਵਿਨੈ ਕੁਮਾਰ ਨੇ ਦੱਸਿਆ ਕਿ ਵਿਦਿਆਰਥੀਆਂ ਰਿਤਿਕਾ ਪੁੱਤਰੀ ਰਾਜ ਕੁਮਾਰ / ਮਾਤਾ ਸੁਲੇਖਾ ਕੁਮਾਰੀ (ਕੰਪਿਊਟਰ ਫੈਕਲਟੀ) ਨੇ 631/650 ( 97.08%) ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ਵਿੱਚ ਸਥਾਨ ਹਾਸਿਲ ਕਰਕੇ ਸਕੂਲ, ਮਾਪਿਆਂ ਅਤੇ ਕੰਢੀ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਵਿਨੈ ਕੁਮਾਰ ਨੇ ਵਿਦਿਆਰਥਣ ਰਿਤਿਕਾ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ।

error: copy content is like crime its probhihated