Prime Punjab Times

Latest news
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ -ਪਿੰਡ ਦਿਖਾਈ ਜਾ ਰਹੀ ਡਾਕੂਮੈਂਟਰੀ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ
ADVERTISEMENT
You are currently viewing ਸਿਮਰਨ ਢੀਂਡਸਾ ਨੇ ਬਤੌਰ ਕਾਰਜ ਸਾਧਕ ਅਫਸਰ ਗੜ੍ਹਦੀਵਾਲਾ ਵਜੋਂ ਚਾਰਜ ਸੰਭਾਲਿਆ

ਸਿਮਰਨ ਢੀਂਡਸਾ ਨੇ ਬਤੌਰ ਕਾਰਜ ਸਾਧਕ ਅਫਸਰ ਗੜ੍ਹਦੀਵਾਲਾ ਵਜੋਂ ਚਾਰਜ ਸੰਭਾਲਿਆ

ਸਿਮਰਨ ਢੀਂਡਸਾ ਨੇ ਬਤੌਰ ਕਾਰਜ ਸਾਧਕ ਅਫਸਰ ਗੜ੍ਹਦੀਵਾਲਾ ਵਜੋਂ ਚਾਰਜ ਸੰਭਾਲਿਆ

ਗੜ੍ਹਦੀਵਾਲਾ 6 ਜੁਲਾਈ (ਚੌਧਰੀ) : ਅੱਜ ਸਿਮਰਨ ਢੀਂਡਸਾ ਨੇ ਬਤੌਰ ਕਾਰਜ ਸਾਧਕ ਅਫਸਰ ਗੜ੍ਹਦੀਵਾਲਾ ਵਜੋਂ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਦੇ ਆਹੁਦੇਦਾ ਸੰਭਾਲਣ ਤੇ ਜਿਲਾ ਯੂਥ ਮੀਤ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ, ਨਗਰ ਕੌਂਸਲ ਪ੍ਰਧਾਨ ਜਸਵਿੰਦਰ ਸਿੰਘ ਜੱਸਾ ਅਤੇ ਸਮੂਹ ਨਗਰ ਕੌਂਸਲ ਅਧਿਕਾਰੀਆਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

ਜਿਕਰਯੋਗ ਹੈ ਕਿ ਸਥਾਨਕ ਸਰਕਾਰ ਦੀਆਂ ਪ੍ਰਬੰਧਕਾਂ / ਜ਼ਰੂਰਤਾਂ ਨੂੰ ਮੁੱਖ ਰੱਖਦੇ ਹੋਏ ਵਿਭਾਗ ਚ ਕੰਮ ਕਰਦੇ ਹੋਏ ਕਾਰਜ ਸਾਧਕ ਅਫਸਰਾਂ ਦੀਆਂ ਸੂਬੇ ਚ ਵੱਡੇ ਪੱਧਰ ਦੇ ਤਬਾਦਲੇ ਕੀਤੇ ਗਏ ਸਨ। ਜਿਸ ਵਿਚ ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਸਿਮਰਨ ਸਿੰਘ ਢੀਂਡਸਾ ਦਾ ਤਬਾਦਲਾ ਹੋਇਆ ਸੀ।

ਇਸ ਮੌਕੇ ਚੌਧਰੀ ਰਾਜਵਿੰਦਰ ਸਿੰਘ ਰਾਜਾ, ਜਸਵਿੰਦਰ ਸਿੰਘ ਜੱਸਾ, ਕਲਰਕ ਲਖਵੀਰ ਸਿੰਘ ਲੱਖੀ, ਸੰਦੀਪ ਕੁਮਾਰ, ਆਰਤੀ, ਰਮਨ ਕੁਮਾਰ, ਮੁਨੀਸ਼ ਕੁਮਾਰ, ਨੇਹਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

error: copy content is like crime its probhihated