Prime Punjab Times

Latest news
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ CM ਮਾਨ 15 ਅਪ੍ਰੈਲ ਨੂੰ ਉੜਮੁੜ ਹਲਕੇ ‘ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਕਰਨਗੇ ਸ਼ੁਰੂਆਤ—ਜਸਵੀਰ ਸਿੰਘ ਰਾਜਾ ਗਿੱਲ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ ਬਟਾਲਾ ਰੇਲਵੇ ਸਟੇਸ਼ਨ ‘ਤੇ ਸੇਵਾ ਦੀ ਮਿਸਾਲ: 50 ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ, ਛਬੀਲ ਦਾ ਸ਼ਾਨਦਾਰ ਆਗਾਜ਼ ਭਾਜਪਾ ਆਗੂ ਸੰਜੀਵ ਮਨਹਾਸ ਦੇ ਪਿਤਾ ਬਲਬੀਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਧਾਰਮਿਕ ,ਸਮਾਜਿਕ ਅਤੇ ਰਾਜਨੀਤਿਕ ਹਸਤੀਆਂ ਨੇ ਕ... DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ
ADVERTISEMENT
You are currently viewing ਸਸਸਸਸ ਸੰਸਾਰਪੁਰ ਦੀ ਵਿਦਿਆਰਥਣ ਰਿਤਿਕਾ ਨੂੰ ਮੈਰਿਟ ਸੂਚੀ ਚ ਸਥਾਨ ਪ੍ਰਾਪਤ ਕਰਨ ਤੇ ਕੀਤਾ ਸਨਮਾਨਿਤ 

ਸਸਸਸਸ ਸੰਸਾਰਪੁਰ ਦੀ ਵਿਦਿਆਰਥਣ ਰਿਤਿਕਾ ਨੂੰ ਮੈਰਿਟ ਸੂਚੀ ਚ ਸਥਾਨ ਪ੍ਰਾਪਤ ਕਰਨ ਤੇ ਕੀਤਾ ਸਨਮਾਨਿਤ 

ਸਸਸਸਸ ਸੰਸਾਰਪੁਰ ਦੀ ਵਿਦਿਆਰਥਣ ਰਿਤਿਕਾ ਨੂੰ ਮੈਰਿਟ ਸੂਚੀ ਚ ਸਥਾਨ ਪ੍ਰਾਪਤ ਕਰਨ ਤੇ ਕੀਤਾ ਸਨਮਾਨਿਤ 

ਦਸੂਹਾ / ਗੜ੍ਹਦੀਵਾਲਾ 6 ਜੁਲਾਈ (ਚੌਧਰੀ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਹੈ ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਸਾਰਪੁਰ ਮੱਕੋਵਾਲ ਦੀ ਵਿਦਿਆਰਥਣ ਰਿਤਿਕਾ ਪੁੱਤਰੀ ਰਾਜ ਕੁਮਾਰ ਨੇ 631/650 ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤਾ ਹੈ।ਇਸ ਮੌਕੇ ਸਕੂਲ ਪ੍ਰਿੰਸੀਪਲ,ਪਸਵਕ ਚੇਅਰਮੈਨ ਅਤੇ ਸਮੂਹ ਸਟਾਫ ਵੱਲੋ ਰਿਤਿਕਾ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਪ੍ਰਿੰਸੀਪਲ ਵਿਨੈ ਕੁਮਾਰ ਸ਼ਰਮਾ ,ਪਸਵਕ ਚੇਅਰਮੈਨ ਮਾਸਟਰ ਸੁਰਜੀਤ ਸਿੰਘ , ਪਸਵਕ ਮੈਂਬਰ ਸ਼ਮਸ਼ੇਰ ਸਿੰਘ ,ਪਸਵਕ ਮੈਂਬਰ ਸ਼ਾਂਤੀ ਦੇਵੀ ਬੱਚਿਆਂ ਦੇ ਮਾਪੇ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ ।

error: copy content is like crime its probhihated