Prime Punjab Times

Latest news
*ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ
ADVERTISEMENT
You are currently viewing ਮਿਰਜ਼ਾਪੁਰ ਸਕੂਲ ਦੀ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਮਿਰਜ਼ਾਪੁਰ ਸਕੂਲ ਦੀ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਮਿਰਜ਼ਾਪੁਰ ਸਕੂਲ ਦੀ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਗੜ੍ਹਦੀਵਾਲਾ 8 ਜੁਲਾਈ (ਚੌਧਰੀ) : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10 ਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਹੈ। ਜਿਸ ਵਿੱਚ ਸਰਕਾਰੀ ਹਾਈ ਸਕੂਲ ਮਿਰਜਾਪੁਰ ਨਤੀਜਾ 100 ਫੀਸਦੀ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਹੈੱਡਮਾਸਟਰ ਲਖਵੀਰ ਸਿੰਘ ਨੇ ਦੱਸਿਆ ਕਿ ਸਕੂਲ ਵਿਚੋਂ ਜਸਲੀਨ ਕੌਰ ਨੇ 581 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਰਜਨੀਸ਼ ਸਿੰਘ ਨੇ 579 ਅੰਕ  ਅਤੇ ਕੁਲਦੀਪ ਕੌਰ ਨੇ 543 ਅੰਕ ਪ੍ਰਾਪਤ ਕਰਕੇ ਕ੍ਰਮਵਾਰ ਦੂਜਾ ਅਤੇ ਤੀਸਰਾ ਸਥਾਨ ਹਾਸਲ ਕੀਤਾ ਹੈ। ਸਕੂਲ ਹੈਡਮਾਸਟਰ ਨੇ ਵਿਦਿਆਰਥੀਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਆਖਿਆ ਕਿ ਇਸ ਕਾਮਯਾਬੀ ਦਾ ਸਿਹਰਾ ਵਿਦਿਆਰਥੀਆਂ,ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਸਕੂਲ ਸਟਾਫ ਨੂੰ ਜਾਂਦਾ ਹੈ। ਇਸ ਮੌਕੇ ਤੇ ਸਰਬਜੀਤ ਸਿੰਘ, ਸੁਮਨ ਕਜਲਾ, ਬਲਵਿੰਦਰ ਸਿੰਘ, ਰਮਨਦੀਪ ਕੌਰ ,ਮਦਨ ਲਾਲ, ਭੁਪਿੰਦਰ ਕੌਰ, ਹਰਜਿੰਦਰ ਸਿੰਘ, ਹਰਪ੍ਰੀਤ ਕੌਰ ਅਤੇ ਰੋਹਿਤ ਸਹੋਤਾ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁਭ ਇੱਛਾਵਾਂ ਦਿੱਤੀਆਂ।

ਫੋਟੋ  ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਹੈਡਮਾਸਟਰ  ਅਤੇ ਸਮੂਹ ਅਧਿਆਪਕ।