Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਆਰਥਿਕ ਪੱਖੋਂ ਕਮਜ਼ੋਰ ਵਿਦਿਆਰਥਣਾਂ ਦੀ ਸਿੱਖਿਆ ਲਈ ਯੋਗ ਉਪਰਾਲੇ ਕਰਾਂਗਾ : ਵਿਧਾਇਕ ਘੁੰਮਣ

ਆਰਥਿਕ ਪੱਖੋਂ ਕਮਜ਼ੋਰ ਵਿਦਿਆਰਥਣਾਂ ਦੀ ਸਿੱਖਿਆ ਲਈ ਯੋਗ ਉਪਰਾਲੇ ਕਰਾਂਗਾ : ਵਿਧਾਇਕ ਘੁੰਮਣ

*ਆਰਥਿਕ ਪੱਖੋਂ ਕਮਜ਼ੋਰ ਵਿਦਿਆਰਥਣਾਂ ਦੀ ਸਿੱਖਿਆ ਲਈ ਯੋਗ ਉਪਰਾਲੇ ਕਰਾਂਗਾ : ਵਿਧਾਇਕ ਘੁੰਮਣ*

ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ ਵਿਖੇ ਹੋਇਆ ਸਨਮਾਨ ਸਮਾਰੋਹ

ਤਲਵਾੜਾ / ਦਸੂਹਾ 8 ਜੁਲਾਈ (ਚੌਧਰੀ) : ਸਰਕਾਰੀ ਕੰਨਿਆ ਤਲਵਾੜਾ ਵਿਖੇ ਪ੍ਰਿੰਸੀਪਲ ਗੁਰਾਂਦਾਸ ਵੀ ਯੋਗ ਅਗਵਾਈ ਹੇਠ ਮੈਰਿਟ ਵਿੱਚ ਆਉਣ ਵਾਲੀਆਂ ਵਿਦਿਆਰਥਣਾਂ ਕੇ ਸਨਮਾਨ ਲਈ ਇੱਕ ਸਮਾਰੋਹ ਆਯੋਜਿਤ ਕੀਤਾ ਗਿਆ। ਜਿਸ ਵਿੱਚ ਹਲਕਾ ਦਸੂਹਾ ਦੇ ਵਿਧਾਇਕ ਸ. ਕਰਮਵੀਰ ਸਿੰਘ ਘੁੰਮਣ ਨੇ ਸ਼ਿਰਕਤ ਕੀਤੀ। ਆਪਣੇ ਸੰਬੋਧਨ ਵਿੱਚ ਵਿਧਾਇਕ ਤੇ ਕਿਹਾ ਕਿ ਉਹ ਹਮੇਸ਼ਾ ਆਰਥਿਕ ਪੱਖੋਂ ਕਮਜ਼ੋਰ ਵਿਦਿਆਰਥਣਾਂ ਦੀ ਸਿੱਖਿਆ ਲਈ ਯੋਗ ਉਪਰਾਲੇ ਕਰਦੇ ਰਹਿਣਗੇ। ਉਨਾਂ ਕਿਹਾ ਕਿ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ 10 ਵਿਦਿਆਰਥਣਾਂ ਨੇ ਮੈਰਿਟ ਵਿੱਚ ਆ ਕੇ ਮੇਰਾ ਅਤੇ ਮੇਰੇ ਹਲਕੇ ਦਾ ਮਾਨ ਵਧਾਇਆ ਹੈ। ਪ੍ਰਿੰਸੀਪਲ, ਗੁਰਾਂਦਾਸ ਨੇ ਵਿਧਾਇਕ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਵਿਦਿਆਰਥਣਾਂ ਨੂੰ ਉਤਸ਼ਾਹ ਅਤੇ ਪ੍ਰੇਰਨਾ ਮਿਲੀ ਹੈ।ਇਸ ਸਮਾਗਮ ਦੌਰਾਨ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨ ਚਿੰਨ੍ਹ ਅਤੇ ਪ੍ਰਸੰਸ਼ਾ-ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਪ੍ਰੀਤ ਲਵਲੀ, ਬਲਦੇਵ ਠਾਕੁਰ, ਨਗਰ ਕੌਂਸਲ ਪ੍ਰਧਾਨ ਮੋਨਿਕਾ ਸ਼ਰਮਾ, ਗੁਰਦੀਪ ਸਿੰਘ, ਠਾਕੁਰ ਨਰਦੇਵ ਸਿੰਘ, ਮੰਜੂ ਬਾਲਾ ਸ਼ਰਮਾ, ਮੋਨਿਕਾ ਮਲਹੋਤਰਾ, ਬੰਦਨਾ ਸ਼ਰਮ,ਰਾਜ ਕੁਆਰ, ਅੰਜੂ ਠਾਕੁਰ,ਮੋਨਿਕਾ ਸ਼ਰਮਾ, ਸੁਰੇਸ਼ ਕੁਮਾਰ, ਹਰਮੇਸ਼ ਕੁਮਾਰ, ਮਧੂ ਬਾਲਾ ਰਾਣਾ,ਕੰਚਨ ਰਾਣਾ, ਜਤਿੰਦਰ ਕਮਾਰ ਅਤੇ ਵਿਦਿਆਰਥਣਾਂ ਦੇ ਮਾਪੇ ਹਾਜ਼ਿਰ ਸਨ।

error: copy content is like crime its probhihated