Prime Punjab Times

Latest news
*ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ
ADVERTISEMENT
You are currently viewing ਮੈਰਿਟ ‘ਚ ਅਤੇ ਵਧੀਆ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਗ੍ਰਾਮ ਪੰਚਾਇਤ ਅੰਬਾਲਾ ਜੱਟਾਂ ਨੇ ਕੀਤਾ ਸਨਮਾਨਿਤ

ਮੈਰਿਟ ‘ਚ ਅਤੇ ਵਧੀਆ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਗ੍ਰਾਮ ਪੰਚਾਇਤ ਅੰਬਾਲਾ ਜੱਟਾਂ ਨੇ ਕੀਤਾ ਸਨਮਾਨਿਤ

ਮੈਰਿਟ ‘ਚ ਅਤੇ ਵਧੀਆ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਗ੍ਰਾਮ ਪੰਚਾਇਤ ਅੰਬਾਲਾ ਜੱਟਾਂ ਨੇ ਕੀਤਾ ਸਨਮਾਨਿਤ

ਗੜ੍ਹਦੀਵਾਲਾ 8 ਜੁਲਾਈ (ਚੌਧਰੀ) : ਸਾਲਾਨਾ ਬੋਰਡ ਪ੍ਰੀਖਿਆ ਦਸਵੀਂ ਦੇ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੇ ਪਹਿਲੇ ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਗ੍ਰਾਮ ਪੰਚਾਇਤ ਅੰਬਾਲਾ ਜੱਟਾਂ ਅਤੇ ਇਲਾਕਾ ਨਿਵਾਸੀਆਂ ਵਲੋਂ ਯਾਦਗਾਰੀ ਚਿਨ੍ਹ ਦੇਕੇ ਸਨਮਾਨਿਤ ਕੀਤਾ ਗਿਆ | ਇਸ ਸੰਬਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਜਤਿੰਦਰ ਸਿੰਘ ਨੇ ਕਿਹਾ ਕਿ ਦਸਵੀਂ ਜਮਾਤ ਵਿਚ ਅੰਸ਼ਵੀਰ ਸਿੰਘ ਢੱਟ ਨੇ ਮੈਰਿਟ ਵਿੱਚ ਪੰਜਾਬ ਪੱਧਰ ਤੇ ਅੱਠਵਾਂ ਸਥਾਨ ਹਾਂਸਿਲ ਕੀਤਾ ਅਤੇ 636 ਅੰਕ ਪ੍ਰਾਪਤ ਕੀਤੇ ਅਤੇ ਹਰਸ਼ਦੀਪ ਸਿੰਘ ਨੇ 585 , ਯੁਵਰਾਜ ਸਿੰਘ 581 ਅਤੇ ਸਿਮਰਪ੍ਰੀਤ ਕੌਰ ਨੇ 581 ਅੰਕ ਪ੍ਰਾਪਤ ਕਰਕੇ ਸਕੂਲ ਵਿਚ ਕ੍ਰਮਵਾਰ ਪਹਿਲਾ ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ | ਹਰਭਜਨ ਸਿੰਘ ਢੱਟ ਅਤੇ ਪੰਚਾਇਤ ਵਲੋਂ ਇਹਨਾਂ ਵਿਦਿਆਰਥੀਆਂ ਨੂੰ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਤੇ ਵਿਦਿਆਰਥੀ ਦੇ ਪਰਿਵਾਰਿਕ ਮੇਂਬਰ , ਪੰਚਾਇਤ , ਇਲਾਕਾ ਨਿਵਾਸੀ ਅਤੇ ਸਮੂਹ ਸਟਾਫ਼ ਹਾਜਰ ਸੀ |