Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਪ੍ਰੈਸ ਕਲੱਬ ਟਾਂਡਾ ਦੇ ਸਰਪ੍ਰਸਤ ਦੀਪਕ ਬਹਿਲ ਨੂੰ ਲੱਗਾ ਸਦਮਾ,ਮਾਤਾ ਦਾ ਦੇਹਾਂਤ 

ਪ੍ਰੈਸ ਕਲੱਬ ਟਾਂਡਾ ਦੇ ਸਰਪ੍ਰਸਤ ਦੀਪਕ ਬਹਿਲ ਨੂੰ ਲੱਗਾ ਸਦਮਾ,ਮਾਤਾ ਦਾ ਦੇਹਾਂਤ 

 ਪ੍ਰੈਸ ਕਲੱਬ ਟਾਂਡਾ ਦੇ ਸਰਪ੍ਰਸਤ ਦੀਪਕ ਬਹਿਲ ਨੂੰ ਲੱਗਾ ਸਦਮਾ, ਮਾਤਾ ਦਾ ਦੇਹਾਂਤ

ਟਾਂਡਾ / ਦਸੂਹਾ : ਉੱਘੇ ਸਮਾਜਸੇਵਕ ਪੂਜਨ ਬਹਿਲ ਅਤੇ ਰੋਟਰੀ ਕਲੱਬ ਟਾਂਡਾ ਦੇ ਪ੍ਰਧਾਨ ਤੇ ਪ੍ਰੈਸ ਕਲੱਬ ਟਾਂਡਾ ਦੇ ਸਰਪ੍ਰਸਤ ਦੀਪਕ ਬਹਿਲ ਉਸ ਸਮੇਂ ਸਦਮਾ ਲੱਗਾ ਜਦੋਂ ਉਨਾਂ ਦੇ ਸਤਿਕਾਰਯੋਗ ਮਾਤਾ ਰਾਜ ਬਹਿਲ ਆਪਣੀ ਸੰਸਾਰਿਕ ਯਾਤਰਾ ਨੂੰ ਅਲਵਿਦਾ ਕਹਿ ਕੇ ਪਰਮਾਤਮਾ ਦੇ ਚਰਨਾਂ ਵਿਚ ਜਾ ਬਿਰਾਜੇ। ਪਰਿਵਾਰਕ ਮੈਂਬਰਾਂ ਦੇ ਮੁਤਾਬਕ  ਉਨਾਂ ਦਾ ਅੰਤਿਮ ਸੰਸਕਾਰ ਅੱਜ 9 ਜੁਲਾਈ ਨੂੰ ਦੁਪਹਿਰ 2 ਵਜੇ ਦਾਰਾਪੁਰ ਟਾਂਡਾ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।