Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਬਲਾਚੌਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਈਸ਼ਾ ਨੇ ਦਸਵੀਂ ਚੋਂ ਪਹਿਲਾਂ ਸਥਾਨ ਕੀਤਾ ਹਾਸਲ…

ਬਲਾਚੌਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਈਸ਼ਾ ਨੇ ਦਸਵੀਂ ਚੋਂ ਪਹਿਲਾਂ ਸਥਾਨ ਕੀਤਾ ਹਾਸਲ…

ਬਲਾਚੌਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਈਸ਼ਾ ਨੇ ਦਸਵੀਂ ਚੋਂ ਪਹਿਲਾਂ ਸਥਾਨ ਕੀਤਾ ਹਾਸਲ…

ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ ) : ਬਲਾਚੌਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ 10ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ। ਜਾਣਕਾਰੀ ਦਿੰਦੇ ਹੋਏ ਸਕੂਲ ਚੇਅਰਮੈਨ ਐੱਚਪੀ ਸਿੰਘ ਨੇ ਦੱਸਿਆ ਕਿ ਈਸ਼ਾ ਪੁੱਤਰੀ ਚੰਦਰ ਮੋਹਨ ਜੇਡੀ ਨੇ 619/650 (95.2 ਫੀਸਦੀ), ਸ਼ਿਆ ਪੁੱਤਰੀ ਹਰਜਿੰਦਰ ਕੁਮਾਰ 612/650 (94.1ਫੀਸਦੀ ),ਪ੍ਰਭਜੋਤ ਪੁੱਤਰੀ ਬਿਕਰਮ ਸਿੰਘ 606/650 (98.2 ਫੀਸਦੀ),ਗੀਤਿਕਾ ਪੁੱਤਰੀ ਬਲਵਿੰਦਰ ਕੁਮਾਰ ਨੇ 598/650 (92ਫੀਸਦੀ), ਪ੍ਰਭਜੋਤ ਕੌਰ ਪੁੱਤਰੀ ਹਰਨੇਕ ਸਿੰਘ 598/650 (92 ਫੀਸਦੀ), ਅਨਮੋਲ ਪੁੱਤਰੀ ਅਮਰੀਕ ਸਿੰਘ 597/650 (91.8 ਫੀਸਦੀ ) ਰੁਪਿੰਦਰ ਕੌਰ 595/650 (91.5 ਫੀਸਦੀ), ਪ੍ਰੀਆ ਧੀਮਾਨ ਪੁੱਤਰੀ ਮਦਨ ਲਾਲ 593/650 (91.2 ਫੀਸਦੀ), ਕਸ਼ਿਸ ਪੁੱਤਰੀ ਮਨਜੀਤ ਕਾਰ 590/650 (90.7 ਫੀਸਦੀ), ਰਮਨਪ੍ਰੀਤ ਸੈਣੀ ਪੁੱਤਰੀ ਪਰਮਜੀਤ ਸਿੰਘ 588/650 (90.4 ਫੀਸਦੀ), ਹਰਮਨਦੀਪ ਕੌਰ ਪੁੱਤਰੀ ਹਰਦੀਪ ਸਿੰਘ 587/650 (90.3 ਫੀਸਦੀ) ਅਤੇ ਹਰਮਨਦੀਪ ਕੌਰ ਪੁੱਤਰੀ ਲਖਵੀਰ ਸਿੰਘ ਨੇ 586/650 (90. 5 ਫੀਸਦੀ) ਅੰਕ ਪ੍ਰਾਪਤ ਕਰਕੇ ਸਕੂਲ ਅਧਿਆਪਕਾਂ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਉਨਾਂ ਪੜਾਈ ‘ਚ ਮੱਲਾ ਮਾਰਨ ਵਾਲੇ ਬੱਚਿਆਂ, ਸਕੂਲ ਸਟਾਫ ਅਤੇ ਬੱਚਿਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ।